Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Kirat

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

ਪੰਚਾਇਤੀ ਚੋਣਾਂ 'ਚ ਸਤਾਧਾਰੀ ਧਿਰ ਵਲੋਂ ਕੀਤੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਗੁਰਕੀਰਤ ਕੋਟਲੀ

ਜਮੀਨੀ ਤੇ ਕਾਨੂੰਨੀ ਲੜਾਈ ਲੜਾਂਗੇ

ਕੀ ਪ੍ਰਭਜੋਤ, ਕੀਰਤ ਨੂੰ ਨੂੰਹ ਵਜੋਂ ਸਵੀਕਾਰ ਕਰੇਗੀ?

ਹਾਲ ਹੀ ਦੇ ਐਪੀਸੋਡ ਵਿੱਚ, ਨਿਰਮਲ ਪ੍ਰਭਜੋਤ ਨੂੰ ਕੀਰਤ ਨੂੰ ਘਰ ਲਿਆਉਣ ਲਈ ਬੇਨਤੀ ਕਰਦਾ ਹੈ ਕਿਉਂਕਿ ਉਹ ਘਰ ਦੀ ਬਹੂ ਹੈ।

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਵਿਧਾਇਕ ਗੈਰੀ ਬੜਿੰਗ ਦੇ ਪਿਤਾ ਦੇ ਫੁੱਲਾਂ ਦੀ ਹੋਈ ਰਸਮ, ਕੀਰਤਪੁਰ ਸਾਹਿਬ ਵਿਖੇ ਪਰਿਵਾਰ ਵੱਲੋਂ ਅਸਥੀਆਂ ਕੀਤੀਆਂ ਜਲ ਪ੍ਰਵਾਹ 

ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ।

ਇਟਲੀ ਪੁਲਿਸ ਵਿੱਚ ਭਰਤੀ ਹੋਈ ਪੰਜਾਬ ਦੀ ਜਸਕੀਰਤ ਸੈਣੀ

ਵਿਦੇਸ਼ਾਂ ਵਿੱਚ ਪੰਜਾਬੀ ਵੀ ਆਪਣੇ ਦੇਸ਼ ਤੇ ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ,  ਫਿਰ ਕੁੜੀਆਂ ਕਿੱਥੇ ਪਿੱਛੇ ਰਹਿਣ ਵਾਲੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬਣ 23 ਸਾਲਾਂ ਜਸਕੀਰਤ ਸੈਣੀ ਨੇ ਇਟਲੀ ਦੇ ਲੰਬਾਰਦੀਆ ਸੂਬੇ ਵਿਚ ਲੋਕਲ ਪੁਲਿਸ (ਪੁਲੀਸੀਆ ਲੋਕਾਲੇ) ਵਿਚ ਭਰਤੀ ਹੋ ਕੇ ਆਪਣੇ ਭਾਈਚਾਰੇ ਦਾ ਮਾਣ ਵਧਾਇਆ ਹੈ।

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਡਾ. ਏ. ਐੱਲ. ਜੇ. ਰਾਓ ਨੂੰ 'ਕਿਰਤ ਕਮਾਈ ਐਵਾਰਡ' ਮਿਲਿਆ

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਡਾ. ਏ. ਐੱਲ. ਜੇ. ਰਾਓ ਨੂੰ ਇੱਕ ਚੈਰੀਟੇਬਲ ਟਰੱਸਟ ਵੱਲੋਂ 'ਕਿਰਤ ਕਮਾਈ ਐਵਾਰਡ' ਦੇ ਕੇ ਸਨਮਾਨਿਆ ਗਿਆ। ਜ਼ਿਕਰਯੋਗ ਹੈ ਕਿ ਡਾ. ਰਾਓ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਮੋਢੀ ਅਧਿਆਪਕਾਂ ਵਿੱਚੋਂ ਇੱਕ ਸਨ।

PM ਮੋਦੀ ਕਰਨਗੇ ਕਿਰਤਪੁਰ-ਮਨਾਲੀ ਫੋਰਲੇਨ ਦਾ ਉਦਘਾਟਨ

ਹਿਮਾਚਲ ਪ੍ਰਦੇਸ਼ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਸ ਦੇ ਉਦਘਾਟਨ ਲਈ ਪ੍ਰਸਤਾਵ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MORTH) ਨੂੰ ਭੇਜ ਦਿੱਤਾ ਹੈ।