Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

KisanMazdoorMorcha

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ

ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਐਲਾਨ ਦੇ ਚਲਦੇ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਐਕਸ਼ਨ ਵੱਜੋਂ ਪੁਤਲੇ ਫੂਕ ਪ੍ਰਦਰਸ਼ਨ ਕੀਤੇ ਗਏ।

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਮੋਟਰਸਾਈਕਲ ਮਾਰਚ ਕੱਢਿਆ

ਦੇਸ਼ ਬਚਾਓ ਮੋਰਚਾ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੇ ਦਿੱਤੇ ਸੱਦੇ ਉੱਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਵਰਕਰਾਂ ਵੱਲੋਂ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਤੋਂ ਸਬ ਡਿਵੀਜ਼ਨ ਕੰਪਲੈਕਸ ਪਾਤੜਾਂ ਤੱਕ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।

30 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਐਸ ਸੀ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ

ਕੱਲ ਮਿਤੀ 30 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸਾਰੇ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਧਰਨੇ ਦਿੱਤੇ ਜਾਣਗੇ ।

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਦਾ ਵਿਰੋਧ ਕੀਤਾ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲਾ ਪ੍ਰਧਾਨ ਜਗਮੋਹਣ ਸਿੰਘ ਕੰਗ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕੇ ਅਮਰੀਕਾ ਤੋਂ ਇੱਕ ਡੈਲੀਗੇਸ਼ਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਸਮਝੌਤਾ ਕਰਨ ਦੇ ਲਈ ਆ ਰਿਹਾ ਹੈ।