ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੂਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ, ਮਜ਼ਦੂਰਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ।
ਮਜਬੂਰ ਕਰਨਗੇ ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਮੇਸ਼ ਆਜ਼ਾਦ ਕਰਮ ਸਿੰਘ,ਸੁਖਵਿੰਦਰ ਸਿੰਘ ਬਾਰਨ,ਗੁਰਮੀਤ ਸਿੰਘ ਛੱਜੂ ਭੱਟ, ਸਦੀਪ ਕੁਮਾਰ ਤੇ ਬਿੱਕਰ ਖਾਨ, ਚਰਨਜੀਤ ਸਿੰਘ ਲਾਛੜੂ ਤੇ ਕੁਲਵੰਤ ਸਿੰਘ ਸਫੈੜਾ ਆਦਿ ਆਗੂ ਸ਼ਾਮਲ ਹੋਏ
ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਸਰਵ ਸਮਾਜ ਓਬੀਸੀ ਰੈਲੀ ਰੱਖੀ ਗਈ। ਇਸ ਰੈਲੀ ਦੇ ਮੁੱਖ ਮਹਿਮਾਨਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰੈਲੀ ਦੀ ਪ੍ਰਧਾਨਗੀ ਰਣਬੀਰ ਸਿੰਘ ਗੰਗਵਾ ਭਵਨ ਅਤੇ ਨਿਰਮਾਣ ਮੰਤਰੀ ਹਰਿਆਣਾ ਸਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਡੀਸੀ ਦਫ਼ਤਰ ਅੰਮ੍ਰਿਤਸਰ ਅੱਗੇ ਡੀਜ਼ਲ, ਪੈਟਰੋਲ, ਗੈਸ ਅਤੇ ਖਾਦਾਂ ਦੀਆਂ ਵਧਦੀਆਂ ਕੀਮਤਾਂ ਅਤੇ ਕਿੱਲਤ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ 21 ਮਈ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਅੱਜ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਗਏ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀ ਦੀਆਂ ਹੋਰ ਮੰਗਾਂ ਨੂੰ ਲੈਕੇ ਅੱਜ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ।
ਡੱਲੇਵਾਲ ਨੇ ਕਿਹਾ ਕਿ ਜਦ ਤੱਕ ਵਾਹਿਗੁਰੂ ਦਾ ਆਸ਼ੀਰਵਾਦ ਹੈ, ਉਦੋਂ ਤੱਕ ਉਹਨਾਂ ਨੂੰ ਕੁਝ ਨਹੀਂ ਹੋਵੇਗਾ
ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਪੋਜੀਟਿਵ ਰਹੀ, ਪਰ ਮੈਡੀਕਲ ਸਹੂਲਤ ਲਈ ਮਨਾਉਣ ਵਿੱਚ ਨਾਕਾਮ।
ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ਉੱਪਰ ਜਾਰੀ ਰਿਹਾ
ਖਨੌਰੀ ਬਾਰਡਰ ਤੇ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਕਿਸਾਨਾਂ ਨੇ ਨਹੀਂ ਖਾਧੀ ਰੋਟੀ ਅਤੇ ਨਾ ਮੱਚਿਆ ਚੁੱਲਾ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕੀਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸ਼ੰਭੂ ਬਾਰਡਰ ਨੂੰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਹੋਏ ਬੈਰੀਕੇਡ ਹਟਾਉਣ ਲਈ ਵੀ ਆਖਿਆ ਗਿਆ ਹੈ।