Tuesday, September 16, 2025

KisanSammanNidhi

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸਤ 2 ਅਗਸਤ ਨੂੰ ਜਾਰੀ ਹੋਵੇਗੀ : ਸ਼ਿਆਮ ਸਿੰਘ ਰਾਣਾ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 2 ਅਗਸਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸਤ ਜਾਰੀ ਕਰਣਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ 19ਵੀਂ ਕਿਸਤ ਕੀਤੀ ਜਾਰੀ

ਹਰਿਆਣਾ ਦੇ 16 ਲੱਖ 38 ਹਜਾਰ ਕਿਸਾਨਾਂ ਦੇ ਖਾਤਿਆਂ ਵਿਚ ਲਗਭਗ 360 ਕਰੋੜ ਰੁਪਏ ਦੀ ਰਕਮ ਪਾਈ ਗਈ

ਕਮਿਸ਼ਨਰ ਖੇਤੀਬਾੜੀ ਵੱਲੋਂ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕੀਤੀ ਅਪੀਲ

ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਜਿਹੜੇ ਕਿਸਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਫੈਮਿਲੀ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਜ਼ਰੂਰੀ ਸੂਚਨਾ

ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਾਭ ਦੇਣ ਹਿੱਤ ਚਲਾਇਆ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ।

ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ 35 ਹਜ਼ਾਰ ਕਿਸਾਨ ਪਰਿਵਾਰਾਂ ਨੂੰ ਮਿਲ ਰਿਹੈ ਲਾਭ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਗਾਏ ਕੈਂਪ ਦਾ ਕੀਤਾ ਉਦਘਾਟਨ