Sunday, November 02, 2025

Kleran

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ 2025-26 ਆਰੰਭ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ਼ਜ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਸਾਲ 2025 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ ।

ਪਿੱਤੇ ਦੀ ਪੱਥਰੀਆਂ ਦੇ ਅਪਰੇਸ਼ਨਾਂ ਦਾ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਕੀਤੇ ਅਪਰੇਸ਼ਨ ਨਾਲ 116 ਕਿਲੋ ਭਾਰੇ ਰੋਗੀ ਨੂੰ ਮਿਲੀ ਨਵੀਂ ਜ਼ਿੰਦਗੀ

 

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਅਤੇ ਫੇਅਰਵੈਲ ਪਾਰਟੀ ਆਗਾਜ਼ 2025 ਦਾ ਆਯੋਜਨ

ਮਿਸ ਫਰੈਸ਼ਰ ਸੁਖਮਨੀ ਕੌਰ ਅਤੇ ਮਿਸਟਰ ਫਰੈਸ਼ਰ ਮਨੀਸ਼ ਕੁਮਾਰ ਚੁਣੇ ਗਏ

ਪੰਜਾਬ ਨੂੰ ਹੜਾਂ ਤੋਂ ਬਚਾਉਣ ਲਈ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸ੍ਰੀ ਸੰਪਟ ਪਾਠ ਪ੍ਰਕਾਸ਼

ਸੰਸਾਰ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪੰਜਾਬ ਨੂੰ ਹੜਾਂ ਤੋਂ ਬਚਾਉਣ ਲਈ ਸ੍ਰੀ ਸੰਪਟ ਅਖੰਡ ਪਾਠ ਜੀ ਦੇ ਪਾਵਨ ਪਾਠ ਪ੍ਰਕਾਸ਼ ਕੀਤੇ ਗਏ।

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 1 ਸਤੰਬਰ ਤੋਂ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 01 ਸਤੰਬਰ ਤੋਂ 15 ਸਤੰਬਰ ਤੱਕ ਲੱਗੇਗਾ । 

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । 

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ ਵਿਖੇ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ