Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Kotakpura

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਗੌਤਮ ਬੁੱਧ ਐਜੂਕੇਸ਼ਨਲ ਐਂਡ ਚੈਰੀਟੇਬਲ ਸੁਸਾਇਟੀ ਫਰੀਦਕੋਟ ਵੱਲੋਂ ਬੁੱਧ ਪੂਰਨਿਮਾ ਦੇ ਪਾਵਨ ਪੁਰਬ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ|

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਅੱਜ ਪੰਜਾਬ ਸਟੂਡੈਂਟਸ ਯੂਨੀਅਨ, ਵਿਚਾਰ ਮੰਚ ਫ਼ਰੀਦਕੋਟ, ਨੌਜਵਾਨ ਭਾਰਤ ਸਭਾ, ਸਫਾਈ ਸੇਵਕ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ ਅਤੇ ਇਨਸਾਫ਼ਪਸੰਦ ਲੋਕਾਂ ਵੱਲੋਂ ਪੁਲੀਸ ਦੀ ਢਿੱਲੀ ਕਾਰਜੁਗਾਰੀ ਖਿਲਾਫ਼ 11 ਮਈ ਨੂੰ ਧਰਨੇ ਦਾ ਐਲਾਨ ਕੀਤਾ ਗਿਆ|

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਅੱਜ ਸਥਾਨਕ ਦਰਬਾਰ ਗੰਜ ਰੈਸਟ ਹਾਊਸ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ•ਾ ਫਰੀਦਕੋਟ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ ’ਤੇ ਰੈਲੀ ਕਰਕੇ ਮਨਾਇਆ ਗਿਆ।

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਜੈਤੋ ਵੱਲੋਂ ਲੇਬਰ ਚੋਂਕ ਰਾਮਲੀਲਾ ਗਰਾਊਂਡ ਵਿਖੇ ਮਜ਼ਦੂਰ ਦਿਵਸ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ  ਜਸਪਾਲ ਸਿੰਘ ਪੰਜਗਰਾਈਂ ਵਿਧਾਨ ਸਭਾ ਹਲਕਾ ਜੈਤੋ ਦੀ ਅਗਵਾਈ ਹੇਠ ਮਨਾਇਆ ਗਿਆ|

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਮਾਲਵੇ ਦੇ ਖੇਤਰ ਵਿੱਚ ਵਿਸ਼ੇਸ ਸਥਾਨ ਬਣਾ ਚੁੱਕੀ ਹੈ| ਜਿੱਥੇ ਇਸ ਸੰਸਥਾ ਦੇ ਵਰਤਮਾਨ ਵਿਦਿਆਰਥੀ ਨਵੀਆਂ ਪੈੜਾਂ ਪਾ ਰਹੇ ਹਨ, ੳੱੁਥੇ ਹੀ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਵੀ ਵਿਲੱਥਣ ਛਾਪ ਛੱਡ ਰਹੇ ਹਨ|

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚ ਸਕੂਲ ਦੀਆਂ 28 ਵਿਦਿਆਰਥਣਾਂ ਨੇ ਨਾਮ ਦਰਜ ਕਰਵਾ ਕੇ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ|

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸੈਂਟ ਮੇਰੀਜ ਕਾਨਵੈਂਟ ਸਕੂਲ ਫਰੀਦਕੋਟ ਵਿਖੇ ਦਸਵੀਂ ਬੋਰਡ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ।

ਫਰੀਦਕੋਟ ਪੁਲਿਸ ਵੱਲੋਂ 161 ਵਾਹਨਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ. ਮਾਮਲਿਆਂ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆ ਦੇ ਕੁੱਲ 161 ਵਾਹਨਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ।

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਦੇ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਸੁਆਗਤ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੰਗਠਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭੰਗ ਹੋ ਚੁੱਕਾ ਹੈ ਅਤੇ ਅੰਤਿਮ ਅਰਦਾਸ ਦੀ ਗੱਲ ਹੈ, ਜੋ ਕਿ ਚੋਣ ਨਤੀਜਿਆਂ ਵਾਲੇ ਦਿਨ ਵੀ ਪੂਰੀ ਹੋਵੇਗੀ।

ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਲਗਾਤਾਰ ਵੱਧ ਰਹੀ ਗਰਮੀ ਕਾਰਨ ਜਿੱਥੇ ਇਨਸਾਨਾਂ ਨੂੰ ਗਰਮੀ ਕਾਰਨ ਆਪਣੇ ਘਰਾਂ, ਦੁਕਾਨਾਂ, ਦਫ਼ਤਰਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਉੱਥੇ ਵੱਧਦੀ ਗਰਮੀ ਕਾਰਨ ਪਸ਼ੂ ਅਤੇ ਪੰਛੀਆਂ ਦਾ ਮੰਦਾ ਹਾਲ ਹੋ ਰਿਹਾ ਹੈ।

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਰਾਘਵ ਚੱਢਾ ’ਤੇ ਭਰੋਸਾ ਕਰਕੇ ਪੰਜਾਬ ਦੀ ਜਨਤਾ ਨੇ ਰਾਜ ਸਭਾ ਲਈ ਚੁਣਇਆ ਸੀ ਤਾਂ ਜੋ ਪੰਜਾਬ ਦੇ ਮੁੱਦੇ ਚੁੱਕ ਕੇ ਰਾਜ ਸਭਾ ਅੰਦਰ ਪੰਜਾਬ ਦੇ ਪੱਖ ਰੱਖੇ ਜਾ ਸਕਣ ਪਰ ਪਿਛਲੇ ਦਿਨੀ ਉਸਨੇ ਆਪਣੇ ਸਾਥੀਆਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਦੀਆਂ ਆਸਾਂ/ਉਮੀਦਾਂ ’ਤੇ ਪਾਣੀ ਫੇਰਦਿਆਂ ਹੋਇਆਂ ਭਾਜਪਾ ਵਿੱਚ ਰਲੇਵਾਂ ਕਰਕੇ ਪੰਜਾਬ ਦਾ ਗਦਾਰ ਹੋਣ ਦਾ ਸਬੂਤ ਪੇਸ਼ ਕੀਤਾ ਹੈ।

ਕੋਟਕਪੂਰਾ ਦੇ ਬੱਚਿਆਂ ਦਾ ਰਾਜ ਪੱਧਰੀ ਅਬੈਕਸ ਮੁਕਾਬਲੇ ’ਚ ਦਬਦਬਾ, ਵਿਹਾਨ ਬਾਂਸਲ ਬਣਿਆ ਸੁਪਰ ਚੈਂਪੀਅਨ

ਬੀਤੇ ਦਿਨੀਂ ਫਿਰੋਜ਼ਪੁਰ ਵਿੱਚ ਹੋਏ ਰਾਜ ਪੱਧਰੀ ‘ਅਬੈਕਸ ਮੁਕਾਬਲੇ’ ਵਿੱਚ ਕੋਟਕਪੂਰਾ ਦੇ ਬੱਚਿਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਉਕਤ ਮੁਕਾਬਲਿਆਂ ਵਿੱਚ ਗੰਗਾਨਗਰ, ਜਲੰਧਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲਿ੍ਹਆਂ ਦੇ ਬੱਚਿਆਂ ਨੇ ਭਾਗ ਲਿਆ।

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਪਹਿਲੇ ਪੜਾਅ ਸਬੰਧੀ ਮਾਸਟਰ ਟਰੇਨਰਾਂ ਦੇ ਦੂਜੇ ਬੈਂਚ ਦੀ ਟਰੇਨਿੰਗ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕਡੰਰੀ ਸਕੂਲ ਫਰੀਦਕੋਟ ਵਿਖੇ ਤਿੰਨ ਦਿਨਾਂ ਟਰੇਨਿੰਗ ਕਰਵਾਈ ਗਈ ਜਾ ਰਹੀ ਹੈ।

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਗੁਰਕਮਲ ਸਿੰਘ, ਸਿਮਰਨਜੋਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ ਹੋਏ ਐਮ.ਯੂ.ਐਨ ਐਂਡ ਯੂਥ ਪਾਰਲੀਮੈਂਟ ਵਿੱਚ ਹਿੱਸਾ ਲਿਆ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ।

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਦੇ ਸਨਮਾਨ ਅਤੇ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਲੈ ਕੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਨੱਥੇਵਾਲਾ ਅਤੇ ਸਰਕਾਰੀ ਹਾਈ ਸਕੂਲ ਪਿੰਡ ਧੂੜਕੋਟ ਵਿਖੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲਾਂ ਦੇ ਵਿਕਾਸ ਲਈ ਲਗਭਗ 65 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਮੋਗਾ-ਕੋਟਕਪੂਰਾ ਜੀ.ਟੀ. ਰੋਡ ’ਤੇ ਪਿੰਡ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ।

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਸਾਦਿਕ ਪੰਚਾਇਤ ਦੀਆਂ ਦੁਕਾਨਾਂ ਦੇ ਕਿਰਾਏ ਵਿੱਚ ਹਰ ਸਾਲ 5 ਫੀਸਦੀ ਵਾਧੇ ਦੇ ਮਾਮਲਨੂੰ ਲੈ ਕੇ ਉੱਠਾਈ ਗਈ ਜਨਹਿਤ ਆਵਾਜ਼ ’ਤੇ ਪੰਜਾਬ ਸਰਕਾਰ ਵੱਲੋਂ ਤੁਰਤ ਕਾਰਵਾਈ ਕੀਤੀ ਗਈ ਹੈ।

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਤੇ ਅੱਜ ਜ਼ਿਲ੍ਹਾ ਫਰੀਦਕੋਟ ਵਿੱਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਵਿਖੇ ਸਫਲਤਾਪੂਰਵਕ ਕਰਵਾਈ ਗਈ।

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਵਰਲਡ ਆਰਥ ਡੇ ਮੌਕੇ ਸਥਾਨਕ ਬਾਹਮਣਵਾਲਾ ਸੜਕ ’ਤੇ ਸਥਿੱਤ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਇਸ ਦਿਵਸ ਸਬੰਧਤ ਭਾਸ਼ਣ ਪੇਸ਼ ਕੀਤਾ ਗਿਆ, ਤੀਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਹੈਰਾਨੀਜਨਕ ਕਲਾ ਦਾ ਪ੍ਰਗਟਾਵਾ ਕਰਦੇ ਹੋਏ ਪੋਸਟਰ ਤਿਆਰ ਕੀਤੇ।

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।

ਸਮਾਜ ਦੀ ਤਾਕਤ ਏਕਤਾ ਵਿੱਚ ਹੈ : ਪ੍ਰਧਾਨ ਸ਼ਿਆਮਵੀਰ ਸ਼ਾਕਿਆ

ਬੁੱਧੀ ਸ਼ਾਕਿਆ ਕਮੇਟੀ ਕੋਟਕਪੂਰਾ ਦੀ ਮੀਟਿੰਗ ਕਮੇਟੀ ਪ੍ਰਧਾਨ ਸ਼ਿਆਮਵੀਰ ਸ਼ਾਕਿਆ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਾਰੇ ਸ਼ਾਕਿਆ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਸ਼ਿਆਮਵੀਰ ਸ਼ਾਕਿਆ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿਸੇ ਵੀ ਸਮਾਜ, ਸੰਗਠਨ ਜਾਂ ਦੇਸ਼ ਦੀ ਤਾਕਤ ਦੀ ਨੀਂਹ ਉਸਦਾ ਸੰਗਠਨ ਹੁੰਦਾ ਹੈ।

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਸਾਦਿਕ ਪੰਚਾਇਤ ਦੀਆਂ ਦੁਕਾਨਾਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਵਿਸਥਾਰਪੂਰਵਕ ਪੱਤਰ ਲਿਖਿਆ ਗਿਆ ਹੈ।

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਜਮੀਨੀ ਪਾਣੀ ਦੀ ਗੁਣਵੱਤਾ ਸਬੰਧੀ ਲਗਾਤਾਰ ਵੱਧ ਰਹੀਆਂ ਗੰਭੀਰ ਚਿੰਤਾਵਾਂ ਦੇ ਮੱਦੇਨਜ਼ਰ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਹੋਈ ਅਹਿਮ ਮੀਟਿੰਗ ਵਿੱਚ ਮੇਰੀ ਟੀਮ ਦੇ ਸੀਨੀਅਰ ਮੈਂਬਰਾਂ ਅਤੇ ਸਮਾਜ ਦੇ ਮਾਣਯੋਗ ਵਰਿਸ਼ਠ ਸੱਜਣਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਇਆ ਗਿਆ।

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਰਟੀ ਦਫਤਰ ਨੇੜੇ ਬੀ.ਡੀ.ਪੀ.ਓ. ਦਫਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਸਥਾਨਕ ਮੁਹੱਲਾ ਪ੍ਰੇਮ ਨਗਰ ਵਿਖੇ ਲਾਲ ਸਿੰਘ ਵਾਲੀ ਗਲੀ ਵਿੱਚ ਕੁਝ ਲੋਕਾਂ ਵੱਲੋਂ 20 ਮਰਲੇ ਕਬਜ਼ਾ ਕਰ ਲਿਆ ਗਿਆ ਸੀ, ਜਿਸ ’ਤੇ ਲੈਂਟਰ ਪਾਉਣ ਦੀ ਵੀ ਜੋਰਾ ਸ਼ੋਰਾਂ ਨਾਲ ਤਿਆਰੀ ਚੱਲ ਰਹੀ ਸੀ।

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਨਿਰਧਾਰਿਤ ਸਮੇਂ ਅੰਦਰ ਹੀ ਨਹੀਂ, ਸਗੋਂ ਉਸ ਤੋਂ ਪਹਿਲਾਂ ਪੂਰੇ ਕਰਕੇ ਵਿਖਾਏ ਜਾ ਰਹੇ ਹਨ।

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਰਕਾਰੀ ਮਿਡਲ ਸਕੂਲ ਪਿੰਡ ਕੋਠੇ ਥੇਹ ਵਾਲਾ ਵਿਖੇ 10 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ 68.49 ਲੱਖ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੁਚਾਰੂ ਅਤੇ ਨਿਰਵਿਘਨ ਪਾਣੀ ਸਪਲਾਈ ਮੁਹੱਈਆ ਕਰਵਾਉਣ ਲਈ ਪਹਿਲੇ ਪੜਾਅ ਵਿੱਚ 14.06 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸੰਬੰਧੀ ਮਹੱਤਵਪੂਰਨ ਪ੍ਰੋਜੈਕਟ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਸ ਦੇ ਟੈਂਡਰ ਵੀ ਜਾਰੀ ਕਰ ਦਿੱਤੇ ਗਏ ਹਨ।

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸਥਿਤ ਆਪਣੇ ਦਫ਼ਤਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ।

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਬੇਟੀ ਤਮੰਨਾ ਸਪੁੱਤਰੀ ਨਰਿੰਦਰ ਕੁਮਾਰ ਵਾਸੀ ਜੈਤੋ ਦੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ’ਤੇ ਆਉਣ ’ਤੇ ਪਰਜਾਪਤ ਸਭਾ ਜੈਤੋ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਸ਼ਹਿਰਾਂ ਕਸਬਿਆਂ ਤੋਂ ਪਰਜਾਪਤ ਸਮਾਜ ਦੇ ਸਾਥੀਆਂ ਵੱਲੋਂ ਬਹੁਤ ਹੀ ਵੱਧ ਚੜ ਕੇ ਤਮੰਨਾ ਬੇਟੀ ਦਾ ਸਨਮਾਨ ਕੀਤਾ ਗਿਆ।

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਿਲਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ।

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਮ ਅਦਾਮੀ ਪਾਰਟੀ ਦੇ ਬਲਾਕ ਪ੍ਰਧਾਨਾ ਸੰਦੀਪ ਸਿੰਘ ਕੰਮੇਆਣਾ ਅਤੇ ਗੁਰਦੀਪ ਸ਼ਰਮਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਦੀ ਦੁਨੀਆ ਭਰ ਵਿੱਚ ਵਸਦੇ ਹਰ ਇੱਕ ਪੰਜਾਬੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ।

ਬਸੰਤ ਕੁਮਾਰ ਪਰਜਾਪਤ ਨੇ ਬੇਟੀ ਤਮੰਨਾ ਦਾ ਡਾ. ਅੰਬੇਦਕਰ ਜੀ ਦੀ ਤਸਵੀਰ ਨਾਲ ਕੀਤਾ ਸਨਮਾਨ

ਬੀਤੇ ਦਿਨੀਂ ਪ੍ਰਜਾਪਤ ਸਭਾ ਜੈਤੋ ਵਲੋਂ ਪੰਜਾਬ ਭਰ ਵਿੱਚੋਂ 8ਵੀਂ ਜਮਾਤ ’ਚੋਂ ਪਹਿਲੇ ਸਥਾਨ ’ਤੇ ਆਉਣ ਵਾਲੀ ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਲਈ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਭਾਰੀ ਗਿਣਤੀ ਵਿੱਚ ਬਰਾਦਰੀ ਨਾਲ ਸਬੰਧਤ ਪਤਵੰਤਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

123