ਇਸ ਪ੍ਰੋਜੈਕਟ 'ਤੇ 18.32 ਕਰੋੜ ਰੁਪਏ ਖਰਚ ਕੀਤੇ ਜਾਣਗੇ
ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ - ਸੰਧਵਾਂ
ਪਟਿਆਲਾ : ਕੋਟਕਪੂਰਾ ਗੋਲ਼ੀਕਾਂਡ ਮਾਮਲੇ ਨੂੰ ਜੋ ਨਵੀਂ SIT ਬਣਾਈ ਸੀ, ਇਸ ਦੀ ਟੀਮ ਨੇ ਵਾਰੋ ਵਾਰੀ ਵੱਡੇ ਮਾਰਕੇ ਮਾਰੇ ਜਾ ਰਹੇ ਹਨ। ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਫਿਰ ਵੱਡੇ ਬਾਦਲ ਅਤੇ ਸੁਖਬੀਰ ਬਾਦਲ ਮਗਰੋਂ ਹੁਦ ਪੰਥਕ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਦਾਦੂਵਾਲ ਤੋਂ ਬਾਅਦ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕੋਟਕਪੂਰਾ ਗੋਲੀ ਕਾਂਡ ਕੇਸ (Kotkapura Firing Case) ਵਿਚ ਹਾਈ ਕੋਰਟ (High Court) ਦੇ ਹੁਕਮਾਂ ਉਤੇ ਖੁਸ਼ੀਆਂ ਮਨਾਉਣ ਲਈ ਸੁਖਬੀਰ ਬਾਦਲ ਦਾ ਮਖੌਲ ਉਡਾਇਆ ਹੈ ਜਦਕਿ ਮਾਣਯੋਗ ਅਦਾਲਤ ਨੇ ਅਜੇ ਹੁਕਮਾਂ ਦੀ ਕਾਪੀ ਵੀ ਜਾਰੀ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਲੀਡਰ ਨੂੰ ਜਸ਼ਨ ਨਾ ਮਨਾਉਣ ਲਈ ਆਖਿਆ ਕਿਉਂਕਿ ਇਹ ਮਾਮਲਾ ਅਜੇ ਖਤਮ ਨਹੀਂ ਹੋਇਆ।
ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲੀਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।