Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

KotkapuraNews

'ਸੇਵਾ ਕਰਨ ਵਾਲੇ ਚਿਹਰੇ' ਥੀਮ 'ਤੇ ਕਰਵਾਇਆ ਗਿਆ ਪੋਰਟਰੇਟ ਮੁਕਾਬਲਾ 2026 ਰਿਹਾ ਸ਼ਾਨਦਾਰ ਸਫਲ

ਸਮਾਜਸੇਵੀ ਅਰਸ਼ ਸੱਚਰ ਵੱਲੋਂ ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਆਯੋਜਿਤ "ਪੋਰਟਰੇਟ ਮੁਕਾਬਲਾ 2026" ਬਹੁਤ ਹੀ ਸਫਲਤਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।

ਇਕਬਾਲ ਸਿੰਘ ਰੋਮਾਣਾ ਨੇ ਮੁੱਖ ਅਫਸਰ ਥਾਣਾ ਸਮਾਲਸਰ ਦਾ ਸੰਭਾਲਿਆ ਅਹੁਦਾ

ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਧਾਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਅੱਜ ਸਮਾਲਸਰ ਥਾਣੇ ਦੇ ਮੁੱਖ ਅਫ਼ਸਰ (ਐੱਸ.ਐੱਚ.ਓ.) ਵਜੋਂ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ।

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ।