Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

KrishiVigyanKendra

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਸਰਪੰਚ ਕਾਨਫਰੰਸ

 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਕੇ.ਵੀ.ਕੇ., ਸੰਗਰੂਰ ਵਿਖੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਅਗਾਂਹਵਧੂ ਕਿਸਾਨਾਂ ਲਈ ਇੱਕ ਵਿਸ਼ੇਸ਼ ਕਾਨਫਰੰਸ ਕੀਤੀ ਗਈ। 

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ "ਖੇਤ ਬਚਾਓ ਅਭਿਆਨ" ਤਹਿਤ ਐਫ.ਪੀ.ਓਜ਼. ਲਈ ਸਿਖਲਾਈ ਕੈਂਪ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘੋੜੇਨਾਬ, ਬਲਾਕ ਲਹਿਰਾਗਾਗਾ ਵਿਖੇ "ਖੇਤ ਬਚਾਓ ਅਭਿਆਨ" ਤਹਿਤ ਨਾਬਾਰਡ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੈਂਪਾਂ ਦਾ ਆਯੋਜਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਘਣੀਵਾਲ, ਬਲਾਕ ਨਾਭਾ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਉੱਦਮੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਨਾਇਆ ਖੇਤ ਦਿਵਸ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਬਾਰੇ ਦਿੱਤੀ ਜਾਣਕਾਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਸਬਜ਼ੀ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ ਦੇ ਸਹਿਯੋਗ ਨਾਲ ਸ. ਬਲਵਿੰਦਰ ਸਿੰਘ, ਪਿੰਡ ਭੜੀ ਮਾਨਸਾ, ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਦੇ ਖੇਤ ਵਿੱਚ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਨੂੰ ਪ੍ਰੋਤਸ਼ਾਹਿਤ ਕਰਨ ਲਈ ਖੇਤ ਦਿਵਸ ਮਨਾਇਆ।

ਪੀ ਏ ਯੂ- ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ 'ਝੋਨੇ ਦੇ ਮਧਰੇਪਣ ਦੇ ਰੋਗ' ਸੰਬੰਧੀ ਕਿਸਾਨ-ਵਿਗਿਆਨੀ ਗੋਸ਼ਟੀ ਦੇ ਨਾਲ ਬੀਜ ਮੇਲੇ ਦਾ ਆਯੋਜਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ-1, ਲੁਧਿਆਣਾ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੇਆ, ਸ਼ਹੀਦ ਭਗਤ ਸਿੰਘ ਨਗਰ ਨੇ 14 ਮਈ, 2026 ਨੂੰ ਪਿੰਡ ਜੁਲਾਹ ਮਾਜਰਾ ਵਿਖੇ ਨਿਰਦੇਸ਼ਕ ਪਸਾਰ ਸਿਖਲਾਈ ਨੀਤੀ ਅਨੁਸਾਰ ਦੂਰ-ਦੁਰਾਡੇ ਪਿੰਡ ਤੱਕ ਪਹੁੰਚਣ ਲਈ ਪਿੰਡ ਵਿੱਚ 'ਲੋਨੇ ਦੇ ਮਧਰੇਪਣ ਦੇ ਰੋਗ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਕਿਸਾਨ-ਵਿਗਿਆਨੀ ਗੋਸ਼ਟੀ ਦੇ ਨਾਲ-ਨਾਲ ਪੀਏਯੂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜ ਮੇਲੇ ਦਾ ਆਯੋਜਨ ਕੀਤਾ ਗਿਆ ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵਿਖੇ “ਵਿਗਿਆਨਿਕ ਮੁਰਗੀ ਪਾਲਣ” ਦਾ ਸਿਖਲਾਈ ਕੋਰਸ ਆਯੋਜਿਤ 

ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੇ ਵਿਖੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ