ਤੁਸੀਂ ਜਿੰਨਾ ਜ਼ਿਆਦਾ ਸਨਾਤਨ ਧਰਮ ਦੀ ਪੜਚੋਲ ਕਰੋਗੇ, ਓਨਾ ਹੀ ਡੂੰਘਾ ਹੁੰਦਾ ਜਾਵੇਗਾ: ਕਥਾ ਵਾਚਕ ਆਚਾਰੀਆ ਇੰਦਰਮਣੀ ਤ੍ਰਿਪਾਠੀ
ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਪਿੰਡ ਵਿਖੇ ਅਮ੍ਰਿਤ ਸਰੋਵਰ ਤਲਾਅ ਦਾ ਨਿਰੀਖਣ ਕੀਤਾ।
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਵਿਸ਼ੇਸ਼ ਇਕੱਤਰਤਾ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ।
ਰਾਜ ਕ੍ਰਿਸ਼ਨ ਗੋਇਲ ਜਿੱਥੇ ਪਿਆਰ ਨਿਮਰਤਾ ਅਤੇ ਸ਼ਹਿਨਸ਼ੀਲਤਾ ਦੀ ਮੂਰਤ ਸਨ ਉਥੇ ਹੀ ਧਾਰਮਿਕ ਖਿਆਲਾਂ ਵਾਲੇ ਵਿਅਕਤੀ ਸਨ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ
ਵਾਸਤੁ ਸ਼ਾਸ਼ਤਰ ਦੇ ਮਾਹਿਰ ਪੰਡਿਤ ਕੇਵਲ ਕ੍ਰਿਸ਼ਨ ਸ਼ਰਮਾ ਮਾਨਸਾ ਵਾਲਿਆਂ ਦਾ ਕਹਿਣਾ ਹੈ ਕਿ ਕਰਵਾ ਚੌਥ ਦਾ ਵਰਤ ਵਿਆਹੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।
ਖੇਡਾਂ ਚ ਮੈਡਲ ਜੇਤੂ ਵਿਦਿਆਰਥੀ
ਜਨਮ ਅਸ਼ਟਮੀ ਮੌਕੇ ਸਾਬਕਾ ਕੌਂਸਲਰ ਕਾਂਤਾ ਪੱਪਾ ਤੇ ਹੋਰ
ਸ਼੍ਰੀ ਕਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਗੁਜਰਾਤ ਦੇ ਦਵਾਰਕਾ ਤੱਕ ਦੇ ਮੰਦਰਾਂ ਵਿੱਚ ਵਿਸ਼ੇਸ ਪੂਜਾ ਕੀਤੀ ਜਾ ਰਹੀ ਹੈ
ਰਾਜਪਾਲ ਨੇ ਭਾਂਰਤ ਦੇ ਸਰਵੋਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਹੋਣ 'ਤੇ ਸ੍ਰੀ ਅਡਵਾਣੀ ਨੁੰ ਦਿੱਤੀ ਵਧਾਈ
ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਅਚਾਨਕ ਵਿਛੋੜਾ ਦੇ ਗਏ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਵਾਈਸ-ਚਾਂਸਲਰ ਪ੍ਰੋ ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰਨਾਂ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੂਜਾ ਦਿਨ ਕਈ ਮਾਇਨਿਆਂ ਤੋਂ ਅਹਿਮ ਰਿਹਾ । ਐਤਵਾਰ ਨੂੰ ਇੱਥੇ ਦਵਾਰਕਾ ਨੇੜੇ ਅਰਬ ਸਾਗਰ ਵਿੱਚ ਸਕੂਬਾ ਡਾਈਵਿੰਗ ਕੀਤੀ
ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਦੋ ਨਵੇਂ ਬਣਾਏ ਗਏ ਮੰਦਿਰਾਂ ਵਿੱਚ ਸ਼੍ਰੀ ਖਾਟੂ ਸ਼ਿਆਮ ਬਾਬਾ ਜੀ ਅਤੇ ਸ੍ਰੀ ਸਾਲਾਸਰ ਬਾਲਾ ਜੀ ਮਹਾਰਾਜ ਜੀ ਦੀਆਂ ਮੂਰਤੀਆਂ ਦੀ ਸਥਾਪਨਾ ਦਾ ਉਦਘਾਟਨ
ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਬਹੁਤ ਹੀ ਧਾਰਮਿਕ ਆਸਥਾ, ਮਰਿਆਦਾ ਅਤੇ ਪ੍ਰਭੂ ਭਗਤੀ ਦੇ ਨਾਲ ਇੱਥੇ ਦੋ ਹੋਰ ਨਵੇਂ ਬਣਾਏ ਗਏ
ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿੱਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸ੍ਰੀ ਖਾਟੂ ਸ਼ਿਆਮ ਜੀ ਅਤੇ ਸ਼੍ਰੀ ਸਾਲਾਸਰ ਬਾਲਾ ਜੀ ਦੀ ਮੂਰਤੀ ਲਿਆਉਣ ਦੇ ਸੰਬੰਧ ਵਿੱਚ ਇੱਕ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਸ੍ਰੀ ਲੱਕੀ ਕਪਿਲਾ ਜੀ ਅਤੇ ਕਮੇਟੀ ਦੇ ਚੇਅਰਮੈਨ ਸ਼੍ਰੀ ਗੋਪਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ।
ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ।
ਜਨਮ ਅਸ਼ਟਮੀ ਦਾ ਤਿਉਹਾਰ ਹਰ ਸਾਲ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਕ੍ਰਿਸ਼ਨ ਜਨਮ ਅਸ਼ਟਮੀ ਹਰ ਸਾਲ ਭਾਦੋ ਮਹੀਨੇ ਦੀ ਅਸ਼ਟਮੀ ਤਰੀਖ਼ ਨੂੰ ਮਨਾਈ ਜਾਂਦੀ ਹੈ। ਮਾਨਤਾਵਾਂ ਅਨੁਸਾਰ ਸ਼੍ਰੀ ਕ੍ਰਿਸ਼ਨ ਦਾ ਜਨਮ ਅਸ਼ਟਮੀ ਵਾਲੇ ਦਿਨ ਰੋਹਿਣੀ ਨਕਸ਼ਤਰ ਦੀ ਅੱਧੀ ਰਾਤ ਨੂੰ ਮਥੁਰਾ ਵਿੱਚ ਹੋਇਆ ਸੀ।