Tuesday, September 16, 2025

KuldeepDhaliwal

MLA ਕੁਲਦੀਪ ਧਾਲੀਵਾਲ ਨੇ ਦੁਕਾਨਦਾਰਾਂ ਨੂੰ ਕੀਤੀ ਅਪੀਲ ਰੇਟ ਵੱਧ ਨਾ ਲਗਾਇਓ

ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ

ਕੁਲਦੀਪ ਧਾਲੀਵਾਲ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫ਼ਾ

 ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕੀਤੀ। 

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਦੂਜੀ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ