ਜਿਲਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਹਿਰਦੇਪਾਲ ਢੀਡਸਾ ਦੇ ਦਫਤਰ ਵਿਖੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਵਿਸ਼ੇਸ਼ ਤੌਰ ਤੇ ਪਹੁੰਚੇ।