Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

KuldeepSIngh

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

 ਹਲਕਾ ਇੰਚਾਰਜ ਸ. ਬਲਵਿੰਦਰ ਸਿੰਘ ਸੰਧੂ, ਬਾਬਾ ਸਰਬਜੋਤ ਸਿੰਘ, ਬਾਬਾ ਲਖਵੀਰ ਸਿੰਘ ਠਾਠ ਵੜੈਚ, ਮਾਸਟਰ ਗੁਰਮੀਤ ਸਿੰਘ, ਸਰਪੰਚ ਬੀਬੀ ਸਵਰਨਜੋਤ ਕੌਰ, ਚੇਅਰਮੈਨ ਸ. ਅਮਰਜੀਤ ਸਿੰਘ, ਸ. ਅਵਤਾਰ ਸਿੰਘ ਬੰਦੇਸ਼ਾਂ, ਇੰਚਾਰਜ ਸ. ਗੁਰਭਾਗ ਸਿੰਘ, ਹੈੱਡ ਗ੍ਰੰਥੀ ਭਾਈ ਮੋਹਿੰਦਰ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣਾ, ਕਥਾਵਾਚਕ ਸ. ਬਲਬੀਰ ਸਿੰਘ, ਸ. ਪਲਵਿੰਦਰ ਸਿੰਘ ਰਾਏਕੋਟ, ਮੈਨੇਜਰ ਸ. ਤਰਸੇਮ ਸਿੰਘ, ਸ. ਜਸਬੀਰ ਸਿੰਘ, ਸ. ਮਨਜੀਤ ਸਿੰਘ, ਸ. ਪਲਵਿੰਦਰ ਸਿੰਘ ਰਾਏਕੋਟ, ਚੇਅਰਮੈਨ ਸ. ਅਮਰਜੀਤ ਸਿੰਘ, ਐਸ. ਡੀ. ਐਮ. ਖੁਸ਼ਪ੍ਰੀਤ ਸਿੰਘ, ਸ. ਅੰਕਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਇਹ ਤਾਕੀਦ ਵੀ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਸਮਾਗਮ ਦੀ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ਅਤੇ ਹੋਰ ਮੀਡੀਆ ਮੰਚਾਂ ਉੱਤੇ ਵੀ ਜ਼ਰੂਰ ਪਾਉਣ ਤਾਂ ਜੋ ਨਜ਼ਰਬੰਦ ਸਿੱਖਾਂ ਦੇ ਹੱਕਾਂ ਲਈ ਵੱਧ ਤੋਂ ਵੱਧ ਅਵਾਜ਼ ਬੁਲੰਦ ਹੋ ਸਕੇ।

ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੇ ਹਾਲਾਤ ਬਾਰੇ ਜਾਣੂ ਕਰਵਾਇਆ

ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ।

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ ਪੰਪਾਂ ਦੀ ਜਾਂਚ ਕਰਕੇ ਇਥੋਨੋਲ ਯੁਕਤ ਪੈਟਰੋਲ ਦੇ ਨਮੂਨੇ ਲਏ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ. ਸੁਖਜਿੰਦਰ ਸਿੰਘ, ਤੋਲ ਅਤੇ ਮਾਪ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੀ ਟੀਮ ਨਾਲ ਅਜਨਾਲਾ ਖੇਤਰ ਦੇ ਵੱਖ-ਵੱਖ ਪੈਟਰੋਲ ਪੰਪਾਂ ਦੀ ਜਾਂਚ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਹਮਦਰਦੀ ਪ੍ਰਗਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੀੜਾਮਈ ਘਟਨਾ ਵਿੱਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ

ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਦਾ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤਾ ਸਨਮਾਨ

ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਚਾਰਾਂ ਕੀਤਾ ਗਿਆ।

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

ਗੁਰਦੁਆਰਾ ਮਾਤਾ ਗੁਜਰੀ ਜੀ ਖਰੜ ਵਿਖੇ ਧੰਨ ਮਾਤਾ ਗੁਜਰੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਂਦੇ ਤਿੰਨ ਦਿਨਾਂ ਸਲਾਨਾ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਅੱਜ ਅਖੀਰਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅਲੌਕਿਕ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਪੰਥ ਦੇ ਮਹਾਨ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ‘ ਤਹਿਤ ਔਰਤਾਂ ਨੂੰ ਦਿੱਤੇ ਜਾਣਗੇ 1,000 ਰੁਪਏ ਪ੍ਰਤੀ ਮਹੀਨਾ - ਧਾਲੀਵਾਲ

ਜਥੇਦਾਰ ਕੁਲਦੀਪ ਸਿੰਘ ਗੜਗੱਜ ਮਰਿਆਦਾ ਦੀ ਉਲੰਘਣਾ ਦੇ ਇੱਕ ਹੋਰ ਵਿਵਾਦ ਵਿੱਚ ਬੁਰੀ ਤਰ੍ਹਾਂ ਫਸੇ

ਪੰਜ ਸਿੰਘ ਸਾਹਿਬਾਨਾਂ ਦੇ ਫ਼ੈਸਲੇ ਨੂੰ ਕੇਵਲ ਇੱਕ ਜਥੇਦਾਰ ਕਿਵੇਂ ਬਦਲ ਸਕਦਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅਕਾਲ ਤਖਤ ਸਾਹਿਬ ਦੀ ਸਰਵੋਚਤਾ ਨੂੰ ਚੁਣੌਤੀ ਬਰਦਾਸ਼ਤ ਨਹੀਂ : ਜਥੇਦਾਰ ਕੁਲਦੀਪ ਸਿੰਘ ਗੜਗੱਜ

ਮੌੜ ਬੰਬ ਧਮਾਕਾ ਮਾਮਲੇ ’ਚ ਇਨਸਾਫ ਕਿਉਂ ਨਹੀਂ? ਪੰਜਾਬ ਸਰਕਾਰ ’ਤੇ ਗੰਭੀਰ ਸਵਾਲ - ਗਿਆਨੀ ਕੁਲਦੀਪ ਸਿੰਘ ਗੜਗੱਜ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਕਿਹਾ, ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ ਵਿਖੇ ਹੋਈ ਛੇਵੀਂ ਔਨਲਾਈਨ ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। 

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮਿੱਠੇਵਾਲ ਪਿੰਡ ਤੋਂ ਕੁਲਦੀਪ ਸਿੰਘ ਧਾਲੀਵਾਲ ਸਰਪੰਚੀ ਦੀ ਚੋਣ ਜਿੱਤੇ

ਪਿੰਡ ਮਿੱਠੇਵਾਲ ਤੋਂ ਪੰਚਾਇਤੀ ਚੋਣਾਂ 'ਚ ਸਰਪੰਚੀ ਦੀ ਚੋਣ ਜਿੱਤ ਗਏ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਰੋਧੀ ਉਮੀਦਵਾਰ ਚਮਕੌਰ ਸਿੰਘ ਨੂੰ 371 ਵੋਟਾਂ ਦੇ ਫਰਕ ਨਾਲ ਹਰਾਇਆ।

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਗਮਗੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ।

ਜਥੇਦਾਰ ਕੁਲਦੀਪ ਸਿੰਘ ਢੈਂਠਲ ਨੂੰ ਸਦਮਾ ਪਿਤਾ ਦਾ ਦੇਹਾਂਤ 

ਬਾਬਾ ਬੰਦਾ ਸਿੰਘ ਬਹਾਦਰ ਸੇਵਾ ਦਲ ਪੰਜਾਬ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਢੈਠਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ 

ਪੰਜਾਬੀ ਨੌਜਵਾਨਾਂ ਨੂੰ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ : ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ

ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ : ਕੁਲਦੀਪ ਸਿੰਘ ਧਾਲੀਵਾਲ

ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ। 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਦਿੱਤਾ ਸੱਦਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ ਸ਼ਖਸੀਅਤਾਂ ਦਾ ਕੀਤਾ ਸਨਮਾਨ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ -ਕੋਟਿ ਪ੍ਰਣਾਮ ਕਰਦਿਆ ਕੈਬਨਿਟ ਮੰਤਰੀ ਨੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸੀਅਤਾਂ ਦਾ ਵੀ ਸਨਮਾਨ

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪਠਾਨਕੋਟ, ਐਸ.ਬੀ.ਐਸ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ