Sunday, May 19, 2024

KultarSinghSandhawan

ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨਤ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਵੱਲੋਂ ਨਾਭਾ ਵਿਖੇ 'ਜੈਤੋ ਦਾ ਮੋਰਚਾ' 100 ਸਾਲਾ ਸ਼ਤਾਬਦੀ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ ਤੇ ਸਨਮਾਨ ਸਮਰੋਹ 'ਚ ਸ਼ਿਰਕਤ ਕਿਹਾ, ਪ੍ਰਧਾਨ ਮੰਤਰੀ ਮੋਦੀ ਜੈਤੋ ਦੇ ਮੋਰਚੇ ਦੀ ਮਹਾਨਤਾ ਜਾਣ ਕੇ ਕਿਸਾਨਾਂ 'ਤੇ ਜੁਲਮ ਬੰਦ ਕਰਨ

ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਖ਼ਮੀ ਕਿਸਾਨਾਂ ਦੀ ਮਿਜ਼ਾਜ ਪੁਰਸੀ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਵਾ ਰਹੀ ਹੈ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

 ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। 

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ। 

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ

ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ