ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਪੰਜਾਬ ਵਿੱਚੋਂ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੇ ਵਿਰੋਧੀ ਨਹੀਂ ਹੋਣਾ ਚਾਹੀਦਾ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਪੰਜਾਬ ਤੇ ਹਿਮਾਚਲ ਦੇ ਲੋਕਾਂ ਵਿੱਚ ਫੁੱਟ ਪਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।
ਜਦੋਂ ਸ਼ੁਰੂਆਤ ਵਿੱਚ ਹੀ ਐਮਰਜਂਸੀ ਫਿਲਮ ਵਿਵਾਦਾਂ ਵਿੱਚ ਘਿਰ ਗਈ ਸੀ ਅਤੇ ਇਸ ਫਿਲਮ ਵਿੱਚ ਪੰਜਾਬ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ