ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਸਟੋਰਾਂ ਲਈ ਖ਼ਰੀਦੇ ਜਾਣ ਵਾਲੇ ਸਮਾਨ ਦੀ ਮਾਤਰਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਗਮ ਦੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਚੁਸਤ-ਦਰੁਸਤ ਕੀਤਾ ਜਾ ਰਿਹਾ ਹੈ।
ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ।
ਸ਼ਹਿਰ ਵਿੱਚ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਆ ਰਹੀਆਂ ਬੇਬੁਨਿਆਦ ਸ਼ਿਕਾਇਤਾਂ ਅਤੇ ਕੁਝ ਲੋਕਾਂ ਵੱਲੋਂ ਨਿੱਜੀ ਲਾਭ ਲਈ ਕੀਤੀ ਜਾ ਰਹੀ ਕਥਿਤ ਬਲੈਕਮੇਲਿੰਗ ਨੂੰ ਰੋਕਣ ਦੇ ਉਦੇਸ਼ ਨਾਲ ਮੇਅਰ ਕੁੰਦਨ ਗੋਗੀਆ ਵੱਲੋਂ ਮਿਊਂਸਪਲ ਕੌਂਸਲਰਾਂ ਅਤੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਆਪਣਾ ਜਨਮ ਦਿਵਸ ਇਸ ਵਾਰ ਸਮਾਜ ਸੇਵਾ ਦੀ ਭਾਵਨਾ ਨਾਲ ਰਾਜਪੁਰਾ ਰੋਡ ਸਥਿਤ ਐਸ.ਡੀ.ਕੇ.ਐਸ. ਪਿੰਗਲਾ ਆਸ਼ਰਮ ਦਾ ਵਿਚ ਜਾ ਕੇ ਮਨਾਇਆ ਗਿਆ ।
ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸੇਵਾਮੁਕਤ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਮਿਸਾਲੀ ਪਹਿਲ ਕਰਦਿਆਂ ਰਿਟਾਇਰਮੈਂਟ ਵਾਲੇ ਦਿਨ ਹੀ ਉਨ੍ਹਾਂ ਦੇ ਬਕਾਇਆ ਰਿਟਾਇਰਮੈਂਟ ਡਿਊਸ ਦੀ ਰਕਮ ਅਦਾ ਕੀਤੀ ਗਈ।
ਪਟਿਆਲਾ ਸ਼ਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਕੂੜਾ ਡੰਪ ਦੀ ਸਮੱਸਿਆ ਦੇ ਹੱਲ ਵੱਲ ਨਗਰ ਨਿਗਮ ਨੇ ਵੱਡਾ ਕਦਮ ਚੁੱਕਿਆ ਹੈ।
ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸੈਨਿਟਰੀ ਵਿਭਾਗ ਦੇ ਸੈਨਿਟਰੀ ਇੰਸਪੈਕਟਰਾਂ, ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ ਅਤੇ ਲੈਂਡ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਪੀ.ਜੀ.ਆਰ.ਐੱਸ. ਪੋਰਟਲ 'ਤੇ ਆ ਰਹੀਆਂ ਬੇਬੁਨਿਆਦ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵੱਡਾ ਫੈਸਲਾ ਲਿਆ ਹੈ।
ਸ਼ਹਿਰ ਦੀ ਸਫ਼ਾਈ ਅਤੇ ਹਰਿਆਵਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।
ਪਾਰਟੀ ਦਾ ਹਰ ਵਰਕਰ ਇੱਕ ਦੂਜੇ ਲਈ ਮੋਢੇ ਨਾਲ ਮੋਢਾ ਲਾ ਕੇ ਖੜ੍ਹਦਾ ਹੈ : ਮੇਅਰ ਕੁੰਦਨ ਗੋਗੀਆ
ਲੋਕਾਂ ਵਲੋਂ ਵਿਕਾਸ ਲਈ ਭਰੇ ਟੈਕਸ ਦੀ ਦੁਰਵਰਤੋਂ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ : ਮੇਅਰ ਕੁੰਦਨ ਗੋਗੀਆ
ਨਿਗਮ ਕਿਸੇ ਵੀ ਮੁਸ਼ਕਲ ਲਈ ਤਿਆਰ ਬਰ ਤਿਆਰ