Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Kuthala

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਕੈਂਪ ਵਿੱਚ 330 ਮਰੀਜ਼ਾਂ ਨੇ ਲਿਆ ਲਾਭ, ਯੁਨਾਈਟੇਡ ਜੱਟ ਫੈਡਰੇਸ਼ਨ ਨੇ ਐਨਕਾਂ ਤੇ ਦਵਾਈਆਂ ਮੁਫ਼ਤ ਵੰਡੀਆਂ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

 ਸੰਦੌੜ ਦੇ ਨਜੀਦੀਕੀ ਇਤਿਹਾਸਕ ਪਿੰਡ ਕੁਠਾਲਾ ਦੀ ਧਰਮਸ਼ਾਲਾ ਕਿਲੇ ਵਾਲੀ 'ਚ ਨਗਰ ਨਿਵਾਸੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰ ਕੇ ਸੰਪੂਰਨਤਾਈ ਦੇ ਭੋਗ ਉਪਰੰਤ ਗਿਆਨੀ ਜੀ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸਿੱਖ ਇਤਿਹਾਸ ਨਾਲ ਜੁੜਨਾ ਕੀਤਾ ।

ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਲਾਨਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸ਼ਹੀਦ ਸਿੰਘਾਂ ਨੂੰ ਯਾਦ ਕੀਤਾ ਗਿਆ

ਪਿੰਡ ਕੁਠਾਲਾ ਵਿਖੇ ਧਾਰਮਿਕ ਸਮਾਗਮ ਅੱਜ

*ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਵਾਲੇ ਸਵੇਰੇ 11 ਵਜੇ ਨਵੇਂ ਨਿਸ਼ਾਨ ਸਾਹਿਬ ਦਾ ਉਦਘਾਟਨ ਕਰਨਗੇ

ਪਿੰਡ ਕੁਠਾਲਾ ਵਿਖੇ ਧਾਰਮਿਕ ਸਮਾਗਮ 28 ਜਨਵਰੀ ਨੂੰ

22 ਤੋਂ 26 ਜਨਵਰੀ ਤੱਕ ਬਾਬਾ ਮਨਪ੍ਰੀਤ ਸਿੰਘ ਜੀ ਅਲੀਪੁਰ ਖਾਲਸ਼ਾ ਵਾਲੇ ਵਾਹਿਗੁਰੂ ਸਿਮਰਨ ਦਾ ਪ੍ਰਵਾਹ ਜਾਪ ਕਰਵਾਉਣਗੇ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਪਿੰਡ ਕੁਠਾਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।

ਇਤਿਹਾਸਿਕ ਪਿੰਡ ਕੁਠਾਲਾ ਦੇ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਪ੍ਰੋਗਰਾਮ ਕਰਵਾਇਆ

 ਸ਼ਹੀਦਾਂ ਦੀ ਯਾਦ 'ਚ ਮੈਗਾ ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ

ਪ੍ਰਿੰਸ ਅਮਰੀਕਾ ਵੱਲੋਂ ਪਿੰਡ ਕੁਠਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਨਵਾਬਸ਼ਾਹੀ ਰਿਆਸਤ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮੀਰੀ ਪੀਰੀ ਦੇ ਮਾਲਕ, ਅਕਾਲ ਤਖਤ ਸਾਹਿਬ ਦੇ ਸਿਰਜਣਹਾਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 430ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਨਆਰਆਈ ਸਮਾਜ ਸੇਵੀ ਪ੍ਰਿੰਸ ਅਮਰੀਕਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਤ ਦੀ ਪੈ ਰਹੀ

ਪਿੰਡ ਕੁਠਾਲਾ ਦੇ ਸ੍ਰ: ਸੀਨੀ: ਸੈ: ਸਕੂਲ ਵਿਖੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁੱਲ੍ਹਵਾਏ ਗਏ

ਹਲਕਾ ਮਲੇਰਕੋਟਲਾ ਦੇ ਮਸ਼ਹੂਰ ਇਤਿਹਾਸਕ ਪਿੰਡ ਕੁਠਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ

ਪਿੰਡ ਕੁਠਾਲਾ ਵਿਖੇ 17 ਜੁਲਾਈ 1927 ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਨਵਾਬਸ਼ਾਹੀ ਸ਼ਹਿਰ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਈ ਦੇ ਭੋਗ ਪਾਏ ਗਏ।

ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕੋਤਰੀ ਸਮਾਗਮ ਸੰਪੰਨ

ਮਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਪਵਿੱਤਰ ਅਸਥਾਨ ਮਹਾਨ ਯੋਧੇ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੇ ਅਸਥਾਨ ਤੇ ਵੱਡੇ

ਕੁਠਾਲਾ ਦੇ ਨਵੇਂ ਬਣੇ ਸਰਪੰਚ ਮਨਜਿੰਦਰ ਕੌਰ ਮਾਨ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕੀਤਾ ਸਨਮਾਨ

ਆਪ ਪਾਰਟੀ ਦੇ ਸੀਨੀਅਰ ਕਰਮਜੀਤ ਸਿੰਘ ਮਾਨ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਮਨਜਿੰਦਰ ਕੌਰ ਮਾਨ ਨੂੰ ਸਰਦਾਰ ਨਿਹਾਲ ਸਿੰਘ ਕੁਠਾਲਾ ਨੇ ਆਪਣੇ ਗ੍ਰਹਿ ਵਿਖੇ 

MLA ਮਾਲੇਰਕੋਟਲਾ ਨੇ ਕੁਠਾਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ- ਵਿਧਾਇਕ ਮਾਲੇਰਕੋਟਲਾ

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਜੱਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨਾਲ ਲੰਬਾ ਸਮਾਂ ਫੈਡਰੇਸ਼ਨ ਵਿੱਚ ਕੰਮ ਕਰਨ 

ਦੂਸਰਾ ਫ਼ਰੀ ਮੈਡੀਕਲ ਕੈਂਪ ਪਿੰਡ ਕੁਠਾਲਾ ਵਿਖੇ 13 ਨੂੰ

ਆਯੂਸ਼ਮਾਨ ਕਾਰਡ ਹੋਲਡਰਾਂ ਦੇ ਨੱਕ, ਕੰਨ, ਗਲੇ ਦੇ ਫ਼ਰੀ ਆਪ੍ਰੇਸ਼ਨ ਕੀਤੇ ਜਾਣਗੇ

ਪਿੰਡ ਕੁਠਾਲਾ ਵਿਖੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁਲਵਾਏ ਗਏ

ਸਾਰੇ ਧਰਮਾਂ ਦਾ ਸਤਿਕਾਰ ਕਰਨਾ ਹੀ ਹਰ ਇੱਕ ਮਨੁੱਖ ਦਾ ਫਰਜ਼ ਹੈ-ਮੌਲਵੀ ਮੁਹੰਮਦ ਤਸੱਬਰ ਕੁਠਾਲਾ

ਪਿੰਡ ਕੁਠਾਲਾ ਵਿਖੇ ਚਾਨਣੀ ਦਸਮੀਂ ਦਾ ਦਿਹਾੜਾ 19 ਨੂੰ

ਪੁਰਾਤਨ ਹੱਥ ਲਿਖਿਤ ਬੀੜ ਦੇ ਦਰਸ਼ਨ ਸੰਗਤਾਂ ਨੂੰ ਸਵੇਰੇ 4 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣਗੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸ਼ੁਸ਼ੋਭਿਤ ਹੱਥ ਲਿਖ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸੰਗਤਾਂ ਨੇ ਲਿਆ ਆਸ਼ੀਰਵਾਦ

ਪਿੰਡ ਕੁਠਾਲਾ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸ਼ਾਹਿਬਜਾਦਿਆਂ ਦੀਆਂ ਲਾਸ਼ਾਨੀ ਸ਼ਹਾਦਤਾਂ ਨੂੰ ਸਮਰਪਿਤ ਲੰਗਰ ਲਗਾਏ

ਇਤਿਹਾਸਕ ਪਿੰਡ ਕੁਠਾਲਾ ਵਿਖੇ ਪ੍ਰਿੰਸ ਗਰੇਵਾਲ ਯੂ ਐੱਸ ਏ ਦੇ ਮੁੱਖ ਵਿੱਤੀ ਸਹਿਯੋਗ ਨਾਲ ਚੀਮਿਆਂ ਵਾਲੇ ਬੱਸ ਸਟੈਂਡ ਵਿਖੇ ਸਮੂਹ ਦੁਕਾਨਦਾਰ ਤੇ ਨਗਰ ਨਿਵਾਸੀਆਂ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ਼ਾਹਿਬਜਾਦਿਆਂ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਸੰਗਤ ਨੂੰ ਤਿੰਨ ਦਿਨ ਚਾਹ ਪਕੌੜਿਆਂ ਦੇ ਅਤੁੱਟ ਲੰਗਰ ਲਗਾਏ ਗਏ। ਗੁਰੂ ਕੇ ਲੰਗਰ ਦੀ ਸ਼ੁਰੂਆਤ ਸੰਤ ਆਤਮਾ ਨੰਦ ਜੀ ਕੁਠਾਲਾ ਵੱਲੋਂ ਕਰਵਾਈ ਗਈ