Saturday, May 18, 2024

LPU

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸੀ. ਬੀ. ਐਸ.ਈ. ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ‘ਚੋਂ’ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਦੀ ਅਗਵਾਈ

ਸਰਕਾਰੀ ਹਾਈ ਸਕੂਲ ਕਮਾਲਪੁਰ 'ਚ ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਦਾ ਆਯੋਜਨ

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਹੈੱਡ ਮਾਸਟਰ ਡਾ. ਪਰਮਿੰਦਰ ਸਿੰਘ ਦੇਹੜ੍ਹ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਨਾਲ ਸਬੰਧਤ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਮੈਂ ਇਕ ਸਾਧਾਰਣ ਪੇਂਡੂ ਬੰਦਾ ਜਿਸਦਾ ਮੁਕਾਬਲਾ ਵੱਡੇ-ਵੱਡੇ ਥੰਮਾਂ ਨਾਲ: ਐਨ ਕੇ ਸ਼ਰਮਾ
 

ਬਹਾਵਲਪੁਰ ਸਮਾਜ ਨੇ ਗੋਗੀਆ ਨੂੰ ਸੌਂਪੀ ਜ਼ਿੰਮੇਵਾਰੀ

ਪੰਜਾਬ ਦੇ ਬਹਾਵਰਪੁਰ ਸਮਾਜ ਨੇ ਪਟਿਆਲਾ ਵਿਖੇ ਇੱਕ ਵੱਡਾ ਇਕੱਠ ਕਰ ਕੇ ਉੱਘੇ ਸਮਾਜ ਸੇਵੀ ਕੁੰਦਨ ਗੋਗੀਆ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

DMPHS ਦੀ ਵਿਦਿਆਰਥਣ ਨੇ 500 ਵਿੱਚੋ 500 ਨੰਬਰ ਕੀਤੇ ਪ੍ਰਾਪਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ, 2024 ਦਾ ਪੰਜਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿੱਚ ਦਯਾਨੰਦ ਮਾਡਲ ਹਾਈ ਸਕੂਲ ਦੇ 101 ਵਿਦਿਆਰਥੀਆਂ ਨੇ ਪ੍ਰੀਖਿਆ

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਵਿਦਿਆਰਥਣ ਗਗਨਦੀਪ ਕੌਰ ਨੇ ਵਧਾਇਆ ਬਰਨਾਲਾ ਜ਼ਿਲ੍ਹੇ ਦਾ ਮਾਣ

ਪੜ੍ਹਾਈ ਦੇ ਖੇਤਰ ਵਿੱਚ ਵੱਖ-ਵੱਖ ਕੋਰਸਾਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ

ਕਰਾਟੇ ਮੁਕਾਬਲੇ : ਕਮਾਲਪੁਰ ਸਕੂਲ ਦੀ ਖਿਡਾਰਨ ਜਸਪ੍ਰੀਤ ਕੌਰ ਜੇਤੂ

ਲੜਕੀਆਂ ਲਈ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਸਕੀਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਸੱਦਾ ਮੈ, ਪੰਜਾਬੀਆਂ ਦੇ ਸਿਦਕ ਤੇ ਸਿਰੜ ਤੋਂ ਪ੍ਰਭਾਵਤ ਹਾਂ-ਬਨਵਾਰੀ ਲਾਲ ਪੁਰੋਹਿਤ ਰਾਜਪਾਲ ਨੇ ਪਟਿਆਲਾ ਸ਼ਹਿਰ ਦੀ ਵੀ ਕੀਤੀ ਖਾਸ ਪ੍ਰਸ਼ੰਸਾ

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।

ਟਰੱਕਾਂ ਦੀ ਹੜਤਾਲ ਕਾਰਨ ਪੈਟਰੋਲ ਪੰਪਾਂ 'ਤੇ ਲੱਗੀ ਭੀੜ

ਸੁਨਾਮ ਦੇ ਪੈਟਰੌਲ ਪੰਪਾਂ ਤੇ ਮੁੱਕਿਆ ਤੇਲ ਸੁਨਾਮ ਵਿਖੇ ਪੈਟਰੌਲ ਪੰਪ ਤੇ ਲੱਗੀ ਭੀੜ ਦਾ ਦ੍ਰਿਸ਼।

ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫਰੰਸ ਦੀ ‘ਪਹਿਲੀ ਬੈਠਕ’

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਮਿਤੀ 05—07 ਦਸੰਬਰ,  2023 ਨੂੰ ਆਯੋਜਿਤ ਕੀਤੀ ਜਾ ਰਹੀ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫਰੰਸ ਦੇ ਪਹਿਲੇ ਦਿਨ ਦੀ ‘ਪਹਿਲੀ ਬੈਠਕ’ ਦੀ ਪ੍ਰਧਾਨਗੀ ਡਾ. ਗੁਰਪਾਲ ਸਿੰਘ ਸੰਧੂ ਨੇ ਕੀਤੀ

ਗੈਂਗਸਟਰ ਹੈਰੀ ਚੱਠਾ ਦੇ ਸਾਥੀ ਗ੍ਰਿਫ਼ਤਾਰ

ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ

ਜੇ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਹੁੰਦੇ ਤਾਂ ਕਾਂਗਰਸ ਦੀ ਹਾਰ ਨਾ ਹੁੰਦੀ : ਜਲਾਲਪੁਰ

ਰਾਜਪੁਰਾ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੀ ਇਕ ਇੰਟਰਵਿਊ ਵਿਚ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਹੁੰਦੇ ਤਾਂ ਕਾਂਗਰਸ ਦਾ ਇਹ ਹਾਲ ਨਾ ਹੁੰਦਾ। ਉਨ੍ਹਾਂ ਨਵਜੋਤ ਸਿੰਘ ਸਿੱਧੂ ’ਤੇ ਵਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕਾਂਗਰਸ 70 ਸੀਟਾਂ ਨਾਲ ਜਿੱਤੀ ਸੀ। ਪਰ ਸਿੱਧੂ ਦੇ ਸਮੇਂ ਕਾਂਗਰਸ ਨੂੰ ਵੱਡੀ ਹਾਰ ਦਾ ਮੁੰਹ ਦੇਖਣਾ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਕਦੇ ਉਨ੍ਹਾਂ ਦੇ ਹਲਕੇ ਵਿੱਚ ਗੇੜਾ ਮਾਰਨਾ ਤਾਂ ਦੂਰ ਸਗੋਂ ਉਨ੍ਹਾਂ ਦਾ ਫ਼ੋਨ ਤੱਕ ਨਹੀਂ ਚੁਕਿਆ।

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਹੋਏ ਫਸਵੇਂ ਮੁਕਾਬਲੇ

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਕਰਦਿਆਂ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਉਹਨਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜਰੂਰੀ ਹੈ, ਉੱਥੇ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।

ਮੋਗਾ ਦੇ ਪੰਜਾਬੀ ਵਿਦਿਆਰਥੀ ਨੇ Canada ਵਿਚ ਕੀਤੀ ਖ਼ੁਦਕੁਸ਼ੀ

ਮੋਗਾ : ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਦਾ ਨੌਜਵਾਨ ਆਸਾਂ ਉਮੀਦਾਂ ਲੈ ਕੇ ਕੈਨੇਡਾ ਗਿਆ ਸੀ ਪਰ ਹਾਲਾਤ ਇਸ ਤਰ੍ਹਾਂ ਦੇ ਬਣ ਗਏ ਕਿ ਉਸ ਨੇ ਆਤਮਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ ‘

ਨੋਇਡਾ Noida ਵਿੱਚ ਸਿਲੰਡਰ ਫ਼ਟਣ ਕਾਰਨ ਲੱਗੀ ਅੱਗ ਵਿੱਚ 500 ਝੁੱਗੀਆਂ ਸੜਕ ਕੇ ਸਵਾਹ

ਨੋਇਡਾ : ਨੋਇਡਾ ਦੇ ਸੈਕਟਰ 63 (Sector-63) ਵਿੱਚ ਬਹਿਲੋਲਪੁਰ ਦੀਆਂ ਝੁੱਗੀਆਂ ਵਿਚ ਅੱਜ ਦੁਪਹਿਰ ਗੈਸ ਸਿਲੰਡਰ ਫ਼ਟਣ ਕਾਰਨ ਭਿਆਨਕ ਅੱਗ ਲੱਗ ਗਈ ਜਿਸ ਕਾਰਨ 2 ਬੱਚਿਆਂ ਦੇ ਜ਼ਿਉਂਦੇ ਹੀ ਸੜ ਜਾਣ ਦੀ ਖ਼ਬਰ ਵੀ ਮਿਲੀ ਹੈ ਜਿਨ੍ਹਾਂ ਦੀ ਉਮਰ 7 ਤੋਂ 10 ਸਾਲ ਦੇ ਦਰਮਿਆਨ ਦੱਸੀ ਜਾਂਦੀ ਹੈ। ਸਿਤਮ ਜ਼ਰੀਫ਼ੀ ਇਹ ਰਹੀ ਕਿ ਹਵਾ ਕਾਰਨ ਅੱਜ ਨੇ ਤੇਜ਼ੀ ਫ਼ੜ ਲਈ ਅਤੇ ਫ਼ਾਇਰ ਟੈਂਡਰਾਂ ਦੇ ਪਹੁੰਚਦੇ ਪਹੁੰਚਦੇ 500 ਦੇ ਕਰੀਬ ਝੁਲਸ ਗਈਆਂ।