ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਅਤੇ ਬਿਹਾਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਲਾਖਾ ਨਾਲ ਹੋਈ ਮੁਲਾਕਾਤ ਬਹੁਤ ਹੀ ਸਦਭਾਵਨਾ ਮਾਹੌਲ ਵਿੱਚ ਹੋਈ।