Sunday, May 12, 2024

LalChandKataruchak

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

ਵੰਡ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਲਈ 2000 ਹੋਰ ਈ-ਪੀਓਐਸ ਮਸ਼ੀਨਾਂ ਖਰੀਦੀਆਂ  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਸਕੀਮ ਦੀ ਪ੍ਰਗਤੀ  ਦਾ ਲਿਆ ਜਾਇਜ਼ਾ
 

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ : ਲਾਲ ਚੰਦ ਕਟਾਰੂਚੱਕ

ਸਥਾਨਕ ਪੱਧਰ 'ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ : ਲਾਲ ਚੰਦ ਕਟਾਰੂਚੱਕ

ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ 'ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ 'ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਵੀ ਦੇਰੀ ਨਾ ਕੀਤੀ ਜਾਵੇ: ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਕੰਢੀ ਖੇਤਰ ਵਿੱਚ ਕੁਦਰਤੀ ਤਰੀਕੇ ਨਾਲ ਪੌਦੇ ਲਗਾਉਣ ਅਤੇ ਜੰਗਲੀ ਜੀਵ ਰੱਖਾਂ ਵਿਕਸਤ ਕਰਨ 'ਤੇ ਦਿੱਤਾ ਜ਼ੋਰ 
 

ਝੋਨਾ ਖਰੀਦਣ ਦਾ ਪੰਜਾਬ ‘ਚ ਸਮਾਂ ਵਧਿਆ 7 ਦਸੰਬਰ ਤੱਕ ਮੰਡੀਆਂ ‘ਚ ਕਿਸਾਨ ਵੇਚ ਸਕਣਗੇ ਫਸਲ

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦਾ ਹੁਣ 7 ਦਸੰਬਰ ਤੱਕ ਚੱਲੇਗੀ। ਕੇਂਦਰੀ ਖਾਧ ਤੇ ਜਨਤਕ ਵੰਡ ਮੰਤਰਾਲੇ ਨੇ ਇਸ ਸਾਲ ਜੁਲਾਈ ਵਿਚ ਆੲ ਹੜ੍ਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। 

ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ

ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ

ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ