Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Lalru

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਾਲੜੂ ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਨਾਨਕ ਸਿੰਘ, ਆਈ.ਪੀ.ਐਸ. ਅਤੇ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਯੋਗੇਸ਼ ਕੁਮਾਰ, ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਵਿੱਚ ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਵਿਧਾਇਕ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਜੌਲਾ ਕਲਾਂ, ਜੌਲਾ ਖੁਰਦ ਅਤੇ ਮਲਕਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕੀਤੀ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। 

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਪੰਜਾਬ ਸ਼ਹਿਰੀ ਵਿਕਾਸ ਯੋਜਨਾ ਅਧੀਨ ਨਗਰ ਕੌਂਸਲ ਲਾਲੜੂ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਚੁਣੇ ਗਏ 57 ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 2.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਲਈ ਪ੍ਰਵਾਨਗੀ ਪੱਤਰ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵੰਡੇ ਗਏ।

ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਲਾਲੜੂ ਦੇ ਵਾਰਡ ਨੰ: 1 ਤੋਂ 6 ਤੱਕ, ਕੀਤੀ ਗਈ ਨਸ਼ਾ ਮੁਕਤੀ ਯਾਤਰਾ

ਹਾਜ਼ਰ ਲੋਕਾਂ ਨੂੰ ਦਿਵਾਇਆ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ

ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਲਾਲੜੂ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਵਿੱਚ 57 ਲੱਖ 84 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ

ਕਿਹਾ ਸਿੱਖਿਆ ਕ੍ਰਾਂਤੀ ਦਾ ਬਦਲਾਅ ਅਸਲ ਵਿੱਚ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਕਾਰਗਰ ਸਿੱਧ