ਭਾਰਤ ਸੰਚਾਰ ਨਿਗਮ ਲਿਮਿਟੇਡ (ਬੀਐਸਐਨਐਲ) ਅੰਮ੍ਰਿਤਸਰ (ਓਪਰੇਸ਼ਨ ਏਰੀਆ) ਵੱਲੋਂ ਆਪਣੇ ਰਿਟੇਲ ਨੈੱਟਵਰਕ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਥਾਨਕ ਪੱਧਰ `ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਡਾਇਰੈਕਟ ਸੇਲਿੰਗ ਏਜੰਟਾਂ (ਡੀਐਸਏ) ਦੀ ਨਾਮਾਂਕਣ ਮੁਹਿੰਮ ਸ਼ੁਰੂ ਕੀਤੀ ਗਈ ਹੈ।