ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਬਲੋਂਗੀ ਨੇ ਕਿਹਾ ਪੰਜਾਬ ਵਿਚ 26 ਮਈ ਨੂੰ ਹੋ ਰਹੀਆਂ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇਗਾ।