ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸੇਵਕ ਜੱਥਾ ਇਸ਼ਨਾਨ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਵੱਲੋਂ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਦੀ ਵਿਸ਼ੇਸ਼ ਸੇਵਾ ਦਾ ਆਯੋਜਨ ਕੀਤਾ ਗਿਆ।