Friday, May 10, 2024

Language

ਭਾਸ਼ਾ ਵਿਭਾਗ ਵੱਲੋਂ ਡਾਇਟ ਵਿਖੇ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ

 ਪੰਜਾਬੀ ਚੇਤਨਾ ਸਾਹਿਤ ਸਭਾ, ਸਰਹਿੰਦ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਮਾਗਮ

ਭਾਸ਼ਾ ਵਿਭਾਗ ਪੰਜਾਬ ਨੇ ਸਜਾਈ ‘ਮਹਿਫ਼ਿਲ ਏ ਕਵਾਲੀ’

ਕਵਾਲ ਨੀਲੇ ਖ਼ਾਨ ਨੇ ਬੰਨਿਆ ਰੰਗਿਆ

ਮੋਹਾਲੀ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 21.02.2024 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ’ਤੇ ਅਹਿਦ ਸਮਾਗਮ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ।

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਾਵਿ ਉਚਾਰਨ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਾਵਿ ਉਚਾਰਨ, ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, 

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਮੌਕੇ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਦੀ ਮਹੱਤਤਾ ਤੋਂ ਕਰਵਾਇਆ ਜਾਣੂੰ

ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ ਰੂਪਨਗਰ ( ਪੰਜਾਬ ) ਵਿਖੇ ਪ੍ਰਸਿੱਧ ਪੰਜਾਬੀ ਲੇਖਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਅੱਜ ਅੰਤਰਰਾਸ਼ਟਰੀ ਮਾਤ - ਭਾਸ਼ਾ ਦਿਵਸ ਮੌਕੇ ਮਾਤ - ਭਾਸ਼ਾ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ।

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਲਈ ਜਾਵੇਗੀ

ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। 

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ। 

ਮਾਤਾ ਭਾਸ਼ਾ ਐਕਟ ਦੀ ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ

ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾਂ ਪਹਿਲੀ ਤਰਮੀਮ ਨਿਯਮ-2023 ਹੋਂਦ ਵਿੱਚ ਲਿਆਂਦਾ ਗਿਆ ਹੈ। 

ਮੋਹਾਲੀ ਵਿਖੇ ਭਾਸ਼ਾ ਵਿਭਾਗ ਪੰਜਾਬ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਆਯੋਜਿਤ

ਪੰਜਾਬੀ ਸਦਕਾ ਹੀ ਮੈਂ ਅੱਜ ਇਸ ਮੁਕਾਮ 'ਤੇ ਪਹੁੰਚਿਆ ਹਾਂ- ਐੱਸ.ਕੇ.ਅਗਰਵਾਲ ਪੰਜਾਬੀ ਵਿਸ਼ਵ ਪੱਧਰ ਦੀ ਭਾਸ਼ਾ ਹੈ- ਪ੍ਰੋ. ਜਲੌਰ ਸਿੰਘ ਖੀਵਾ

ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ।

ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਕਵੀ ਦਰਬਾਰ ਦਾ ਆਯੋਜਨ

ਕਿਸੇ ਕੌਮ ਦੀ ਸੱਭਿਆਚਾਰਕ ਵਿਰਾਸਤ, ਗਿਆਨ, ਵਿਗਿਆਨ ਅਤੇ ਜੀਵਨ ਦ੍ਰਿਸ਼ਟੀ ਉਸ ਕੌਮ ਦੀ ਭਾਸ਼ਾ ਵਿੱਚ ਸਮੋਈ ਹੁੰਦੀ ਹੈ : ਸਵਰਾਜਬੀਰ

ਪੰਜਾਬੀ ਯੂਨੀਵਰਸਿਟੀ ਮਾਂ ਬੋਲੀ ਅਤੇ ਵਿਗਿਆਨ ਦੇ ਹਵਾਲੇ ਨਾਲ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਮੌਕੇ 'ਗਿਆਨੀ ਲਾਲ ਸਿੰਘ ਯਾਦਗਾਰੀ ਲੈਕਚਰ ਲੜੀ' ਅਧੀਨ ਉੱਘੇ ਨਾਟਕਕਾਰ ਅਤੇ ਕਵੀ ਡਾ. ਸਵਰਾਜਬੀਰ ਨੇ 'ਪੰਜਾਬੀ ਭਾਸ਼ਾ ਦੀ ਸਮੱਸਿਆ ਨੂੰ ਸਮਝਣ ਬਾਰੇ ਕੁਝ ਨੁਕਤੇ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਲੈਕਚਰ ਦਿੱਤਾ।
ਦੇਸ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਇਸ ਪੰਦਰਵਾੜੇ ਦੌਰਾਨ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਅਤੇ ਕਾਂਸਟੀਚੁਐਂਟ ਕਾਲਜਾਂ ਵਿੱਚ 75 ਪ੍ਰੋਗਰਾਮ ਕਰਵਾਏ ਜਾਣ ਦਾ ਪ੍ਰੋਗਰਾਮਾ ਉਲੀਕਿਆ ਹੋਇਆ ਹੈ।

ਗਾਲਾਂ ਕੱਢਣ ਕਾਰਨ ਗ੍ਰਿਫ਼ਤਾਰ ਹੋਈ ਅਦਾਕਾਰਾ ਪਾਇਲ ਰੋਹਤਗੀ

ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਬਾਲੀਵੁਡ ਅਦਾਕਾਰਾ ਪਾਇਲ ਰੋਹਤਗੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਉਤੇ ਦੋਸ਼ ਹੈ ਕਿ ਉਸ ਨੇ ਸੁਸਾਇਟੀ ਦੇ ਚੇਅਰਮੈਨ ਨਾਲ ਝਗੜਾ ਹੋਣ ਦੇ ਬਾਅਦ ਸੋਸ਼ਲ ਮੀਡੀਆ ਵਿਚ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਸੀ। ਹਾਲਾਂਕਿ ਬਾਅਦ ਵਿਚ ਪੋਸਟ ਡਿਲੀਟ ਕਰ ਦਿਤੀ ਸੀ। ਪਾਇਲ ’ਤੇ ਸੁਸਾਇਟੀ ਦੇ ਚੇਅਰਮੈਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਅਤੇ ਸੁਸਾਇਟੀ ਦੇ ਲੋਕਾਂ ਨਾਲ ਛੋਟੀਆਂ ਛੋਟੀਆਂ ਗੱਲਾਂ ’ਤੇ ਲੜਨ ਦਾ ਵੀ ਦੋਸ਼ ਹੈ। 

ਹੁਣ 8 ਭਾਰਤੀ ਭਾਸ਼ਾਵਾਂ ‘ਚ ਵੀ ਹੋਵੇਗੀ ਇੰਜੀਨੀਅਰਿੰਗ

ਨਵੀਂ ਦਿੱਲੀ : ਹੁਣ ਭਾਰਤ ਵਿਚ ਹਿੰਦੀ ਦੇ ਨਾਲ ਨਾਲ ਇਸ ਨੂੰ ਜਿਨ੍ਹਾਂ ਹੋਰ ਸੱਤ ਭਾਰਤੀ ਭਾਸ਼ਾਵਾਂ ‘ਚ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ‘ਚ ਮਰਾਠੀ, ਬੰਗਾਲੀ, ਤੇਲਗੂ, ਤਾਮਿਲ, ਗੁਜਰਾਤੀ ਤੇ ਕੰਨੜ ਤੇ ਮਲਿਆਲਮ ਸ਼ਾਮਲ ਹਨ। ਆਉਣ ਵਾਲੇ ਦਿਨਾਂ ‘ਚ ਏਆਈਸੀਟੀਈ ਦੀ ਯੋਜਨਾ ਕਰੀਬ 11 ਭਾ

ਸਾਈਨ ਲੈਂਗਵੇਜ ਪ੍ਰਾਜੈਕਟ ਤੋਂ ਦੇਸ਼ ਭਰ ਦੇ ਹਜ਼ਾਰਾਂ ਲੋਕ ਲੈ ਰਹੇ ਹਨ ਲਾਹਾ : ਸੁਨੀਲ ਦੇਵਧਰ

ਸੁਨੀਲ ਦੇਵਧਰ

ਜੰਮੂ ਕਸ਼ਮੀਰ ਦੀ ਭਾਸ਼ਾ ਸੂਚੀ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ਨਾਲ ਅਕਾਲੀਆਂ ਦਾ ਚਿਹਰਾ ਹੋਇਆ ਬੇਨਕਾਬ- ਬਰਿੰਦਰ ਢਿੱਲੋ

ਬਰਿੰਦਰ ਢਿੱਲੋ