ਭਾਸ਼ਾ ਵਿਭਾਗ, ਪੰਜਾਬ, ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ।