Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

LastRites

ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ 1ਅਗਸਤ ਨੂੰ ਅੰਤਿਮ ਸੰਸਕਾਰ

ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਅਤੇ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਬੀਰ ਸਿੰਘ ਜੀ ਧਿਆਨੂੰ ਮਾਜਰੇ ਵਾਲੇ ਬੀਤੀ ਰਾਤ 11 ਵਜੇ ਦੇ ਕਰੀਬ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ.

ਮਲੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ ਜੱਦੀ ਪਿੰਡ ਜਰਖੜ ਵਿੱਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਪਿੰਡ ਜਰਖੜ ਦੇ ਵਸਨੀਕ ਗੁਰਦੀਪ ਸਿੰਘ (36), ਪੁੱਤਰ ਸਿਕੰਦਰ ਸਿੰਘ, ਜੋ ਕਰੀਬ ਛੇ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਮਲੇਸ਼ੀਆ ਗਿਆ ਸੀ, ਦੀ 18 ਜੁਲਾਈ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਮੌਤ ਹੋ ਗਈ।

ਸੇਵਾ, ਸਾਦਗੀ ਅਤੇ ਇਮਾਨਦਾਰੀ ਦੀ ਮਿਸਾਲ ਸਵਰਗੀ ਸਰਦਾਰ ਅਮਰਜੀਤ ਸਿੰਘ (ਪੀਟਰ) ਦੀ ਅੰਤਿਮ ਅਰਦਾਸ 3 ਜੁਲਾਈ ਨੂੰ

ਸੇਵਾ, ਸਾਦਗੀ, ਇਮਾਨਦਾਰੀ ਅਤੇ ਮਨੁੱਖਤਾ ਦੇ ਉੱਚੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਵਾਲੇ ਸਵਰਗੀ ਸਰਦਾਰ ਅਮਰਜੀਤ ਸਿੰਘ (ਪੀਟਰ), ਜਿਨ੍ਹਾਂ ਦਾ 23 ਜੂਨ 2026 ਨੂੰ 62 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਹੋ ਗਿਆ ਸੀ, ਦੀ ਵਿਛੜੀ ਰੂਹ ਦੀ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 3 ਜੁਲਾਈ 2026 ਨੂੰ ਦੁਪਹਿਰ 12:00 ਤੋਂ 1:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫਾਊਂਟੇਨ ਚੌਂਕ, ਪਟਿਆਲਾ ਵਿਖੇ ਹੋਵੇਗੀ।

ਸਰਦਾਰ ਮੁਖਤਿਆਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਲਵਾਈ ਹਾਜ਼ਰੀ

ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਮੈਂਬਰ ਜਗਦੇਵ ਸਿੰਘ ਪੰਨੂ ਦੇ ਪਿਤਾ ਸਰਦਾਰ ਮੁਖਤਿਆਰ ਸਿੰਘ ਪੰਨੂ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੀ ਹਾਜ਼ਰੀ ਲਗਵਾਈ

ਜਸਵੀਰ ਸਿੰਘ ਗੜ੍ਹੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਪਿੰਡ ਸਾਹਿਬਾ ਵਿਖੇ ਪੰਡਿਤ ਬਾਲ ਕਿਸ਼ਨ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ।

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਪੰਜਾਬ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਜਿਨਾਂ ਦੇ ਮਾਤਾ ਬਲਵਿੰਦਰ ਕੌਰ ਮਾਨ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ

ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ।

ਪੰਜਾਬ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ 'ਤੇ

ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।