ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ।