ਅੱਜ ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਸਰਪੰਚ ਸ. ਲਵਜੀਤ ਸਿੰਘ ਬੱਬੀ ਹੋਤੀਪੁਰ ਦੀ ਅਗਵਾਈ ਹੇਠ ਬਲਾਕ ਅਨਦਾਣਾ ਐਟ ਮੂਨਕ ਦੇ ਦਫ਼ਤਰ ਵਿਖੇ ਹੋਈ।