Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Lawyer

ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਵਲੋਂ ਖਰੜ ਦੇ ਵਕੀਲ ਭਾਈਚਾਰੇ ਨਾਲ ਕੀਤੀ ਮੀਟਿੰਗ

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜਿਲ੍ਹਾ ਮੁਹਾਲੀ,  ਰੋਪੜ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿ ਇੰਚਾਰਜ਼ ਸੈਮਸਨ ਮਸੀਂਹ ਵਲੋਂ ਬਾਰ ਐਸੋਸੀਏਸ਼ਨ ਖਰੜ ਦੇ ਅਹੁੱਦੇਦਾਰਾਂ ਅਤੇ ਖਰੜ ਦੇ ਸਮੂਹ  ਵਕੀਲ ਭਾਈਚਾਰੇ ਨਾਲ  ਮੀਟਿੰਗ ਕੀਤੀ ਗਈ।

ਸੰਗਰੂਰ ਦੇ ਵਕੀਲਾਂ ਵਲੋਂ 7 ਜੁਲਾਈ ਤੋਂ ਧਰਨਾ ਅਤੇ ਭੁੱਖ ਹੜਤਾਲ ਲਗਾਤਾਰ ਜਾਰੀ

ਐਲ. ਏ. ਡੀ. ਸੀ. ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ 7 ਜੁਲਾਈ ਤੋਂ ਧਰਨਾ ਅਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ।

ਡੀ.ਐੱਲ.ਐੱਸ.ਏ. ਕਾਨੂੰਨ ਖ਼ਿਲਾਫ਼ ਸਮਾਣਾ ਦੇ ਵਕੀਲਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ

 ਸਮਾਣਾ ਵਿਖੇ ਵਕੀਲਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢਿਆ ਸੰਘਰਸ਼ ਦਿਨ-ਬ-ਦਿਨ ਤਿੱਖਾ ਹੁੰਦਾ ਜਾ ਰਿਹਾ ਹੈ।

ਐੱਲ.ਏ.ਡੀ.ਸੀ. ਪਾਲਿਸੀ ਖ਼ਿਲਾਫ਼ ਸਮਾਣਾ ਦੇ ਵਕੀਲਾਂ ਦਾ ਪ੍ਰਦਰਸ਼ਨ ਚੌਥੇ ਦਿਨ 'ਚ ਦਾਖ਼ਲ

ਲੀਗਲ ਏਡ ਡਿਫੈਂਸ ਕੌਂਸਲ  ਪਾਲਿਸੀ ਨੂੰ ਰੱਦ ਕਰਵਾਉਣ ਲਈ ਸਮਾਣਾ ਬਾਰ ਐਸੋਸੀਏਸ਼ਨ ਵੱਲੋਂ ਵਿੱਢੀ ਗਈ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਲਗਾਤਾਰ ਜਾਰੀ ਰਹੀ। ਇਸ ਦੌਰਾਨ ਵਕੀਲ ਭਾਈਚਾਰੇ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਬੱਲ ਮਿਲਿਆ, ਜਦੋਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਸਾਬਕਾ ਚੇਅਰਮੈਨ ਸ਼੍ਰੀ ਰਾਕੇਸ਼ ਗੁਪਤਾ ਵਿਸ਼ੇਸ਼ ਤੌਰ 'ਤੇ ਇਸ ਧਰਨੇ ਵਿੱਚ ਸ਼ਾਮਲ ਹੋਏ।

ਵਕੀਲਾਂ ਦੀ ਲੜੀਵਾਰ ਭੁੱਖ ਹੜਤਾਲ ਅੱਜ ਸੰਗਰੂਰ ਸ਼ੁਰੂ

ਵਕੀਲਾਂ ਵੱਲੋਂ ਲੜੀਵਾਰ ਭੁੱਖ ਹੜਤਾਲ  ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਸੰਗਰੂਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਮੈਂਬਰਾਂ ਦੁਆਰਾ ਚੱਲ ਰਹੇ ਅੰਦੋਲਨ ਦਾ ਪੁਰਨ ਸਮਰਥਨ ਦਿੱਤਾ ਗਿਆ।

ਵਕੀਲਾਂ ਦੀ ਕੇਂਦਰੀ ਕਾਨੂੰਨ ਮੰਤਰੀ ਨਾਲ ਬੈਠਕ

ਭਾਰਤ ਦੇ ਮਾਨਯੋਗ ਕੇਂਦਰੀ ਕਾਨੂੰਨ ਮੰਤਰੀ ਅਤੇ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਨਾਲ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCs) ਦੇ ਮੁੱਦੇ ਸੰਬੰਧੀ ਮੀਟਿੰਗ ਸਾਰਥਕ ਅਤੇ ਉਤਸ਼ਾਹਜਨਕ ਸੀ।

ਸੂਬੇ ਦੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਲ ਟੈਰਿਫ ਤੋਂ ਮੁਕਤ ਕਰਨ ਲਈ ਪੀਐਸਪੀਸੀਐਲ ਵਲੋਂ ਸਖ਼ਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਸ: ਭਗਵੰਤ ਸਿੰਘ ਦੀ ਅਗਵਾਈ ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਲੋਂ ਸੂਬੇ ਭਰ ਦੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਰਜਿਸਟਰਡ ਵਕੀਲਾਂ ਦੇ ਚੈਂਬਰ, ਜੋ ਕੋਰਟ ਕੰਪਲੈਕਸਾਂ ਵਿੱਚ ਸਥਿਤ ਹਨ ਅਤੇ ਸਿਰਫ਼ ਵਕਾਲਤ ਦੇ ਪੇਸ਼ੇ ਲਈ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਘਰੇਲੂ ਸਪਲਾਈ ਦੇ ਟੈਰਿਫ ਦਾ ਲਾਭ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਮੰਗਾਂ ਨੂੰ ਲੈ ਕੇ ਵਕੀਲਾਂ ਦਾ ਧਰਨਾ 12ਵੇਂ ਦਿਨ ’ਚ ਦਾਖਲ, ਚੈਂਬਰਾਂ ਨੂੰ ਵੀ ਲਾਏ ਤਾਲੇ

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਰੀਦਕੋਟ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵਕੀਲਾਂ ਦਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ।

ਮਸਲਾ ਹੱਲ ਨਾ ਹੋਣ ਦੀ ਸੂਰਤ ਵਿਚ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਹੋਣਗੇ ਵਕੀਲ

ਵਕੀਲਾਂ ਦੇ ਮਸਲੇ ਦਾ ਚੌਥੇ ਦਿਨ ਵੀ ਕੋਈ ਹੱਲ ਨਾ ਨਿਕਲਣ ਦੇ ਚਲਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਤਿੰਨ ਵਕੀਲਾਂ ਐਡਵੋਕੇਟ ਸਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਕਿਹਾ ਹੈ ਕਿ ਜੇਕਰ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ ਉਹ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋਣਗੇ।

ਸੰਗਰੂਰ 'ਚ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਰੱਖਿਆ

ਜ਼ਿਲਾ ਬਾਰ ਸੰਗਰੂਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਕਰਨ ਤੋਂ ਬਾਅਦ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ।

ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਪੰਜਾਬ ਭਰ ਦੇ ਵਕੀਲਾਂ ਦਾ ਵੱਡਾ ਸੰਘਰਸ਼,

ਲੀਗਲ ਏਡ ਡਿਫੈਂਸ ਕਾਊਂਸਲ (ਐਲ.ਏ.ਡੀ.ਸੀ.) ਨੀਤੀ ਦੇ ਵਿਰੋਧ ਵਿੱਚ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਮੋਹਾਲੀ ਕਤਲ ਮਾਮਲ੍ਹਾ; ਨੌਕਰ ਨਿਕਲਿਆ ਮੁੱਖ ਦੋਸ਼ੀ

ਪੁਲਿਸ ਨੇ ਤੀਸਰੇ ਦੋਸ਼ੀ ਨਿਤਿਨ ਨੂੰ ਵੀ ਕੀਤਾ ਗ੍ਰਿਫਤਾਰ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਮੰਗੀ

ਅੰਮ੍ਰਿਤਸਰ ਵਿੱਚ ਵਕੀਲ ਦੇ ਕਤਲ ਦੇ ਵਿਰੋਧ ਵਿੱਚ ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਹੜਤਾਲ 'ਤੇ

ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਤਿਕਾਰਯੋਗ ਮੈਂਬਰ ਐਡਵੋਕੇਟ ਲਖਵਿੰਦਰ ਸਿੰਘ, ਜੋ ਕਿ ਇੱਕ ਬੇਰਹਿਮ ਅਤੇ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਸਨ, ਦਾ ਕੱਲ੍ਹ ਦੁਖਦਾਈ ਤੌਰ 'ਤੇ ਦੇਹਾਂਤ ਹੋ ਗਿਆ। 

ਬਠਿੰਡਾ ਜੇਲ੍ਹ ਵਿੱਚ ਕੈਦੀਆਂ ਨਾਲ ਬਦਸਲੂਕੀ ਅਤੇ ਰਿਸ਼ਵਤ ਦੇ ਜ਼ੋਰ ਤੇ ਨਸ਼ੇ ਦੀ ਵਿਕਰੀ ਖੁੱਲ੍ਹੇਆਮ: ਵਕੀਲ ਪੀ.ਐਸ. ਵਾਲੀਆ

ਹਾਈ ਕੋਰਟ ਵਿੱਚ ਚਾਰ ਵਾਰ ਪ੍ਰਤੀਨਿਧਤਾ ਦੇਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ