ਜ਼ਿਲ੍ਹਾ ਐਸ ਏ ਐਸ ਨਗਰ ਮੋਹਾਲੀ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ (ਪੀ ਐਨ ਬੀ) ਨੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ ਦੋ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।