Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Leadership

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

ਡਾ. ਨਿੱਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸਿਹਤ ਸਬੰਧੀ ਜ਼ਰੂਰੀ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਫਿਬਰੋ ਸਕੈਨ (FibroScan) ਜਾਂਚ ਲਈ 4 ਘੰਟਿਆਂ ਦਾ ਵਰਤ ਰੱਖਣਾ ਲਾਜ਼ਮੀ ਹੋਵੇਗਾ। ਉਹਨਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਕਰਵਾਉਣਾ ਹੈ।

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਈ ਗੱਤਕੇ ਦੀ ਸਿਖਲਾਈ

ਇਸ ਮੌਕੇ ਕਾਲਜ ਦੇ ਸਟਾਫ਼ ਵੱਲੋਂ ਵੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਖਾਸ ਮੌਕੇ 'ਤੇ ਡਾ. ਇਕਵਿੰਦਰਪਾਲ ਸਿੰਘ , ਪ੍ਰੋ. ਜਗਤੇਸ਼ਵਰ ਸਿੰਘ ਅਤੇ ਕਾਲਜ ਸੁਪਰਡੈਂਟ ਸ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਵਿਦਿਆਰਥੀ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ, ਉੱਥੇ ਹੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਹਿਣਗੇ।

ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਆਪ ਆਗੂ ਧਰਮਪਾਲ ਨੇ ਫੜ੍ਹਿਆ ਕਾਂਗਰਸ ਦਾ ਪੱਲਾ ਆਮ ਆਦਮੀ ਪਾਰਟੀ ਨੇ ਆਪਣੇ ਹੀ ਵਰਕਰਾਂ ਦੇ ਹਿੱਤਾਂ ਨੂੰ ਵੱਡੇ ਘਰਾਣਿਆਂ ਦੇ ਹੱਥਾਂ ਵਿੱਚ ਵੇਚਿਆ: ਗੁਰਸ਼ਰਨ ਕੌਰ ਰੰਧਾਵਾ

ਸ਼ਰਮਾ, ਨਵੀਨ ਸਿੰਗਲਾ, ਮਹਿਲਾ ਕਾਂਗਰਸ ਪ੍ਰਧਾਨ ਪੂਜਾ ਗਰਗ, ਸੇਵਾ ਦਲ ਦੇ ਪ੍ਰਧਾਨ ਲੱਕੀ ਗਰਗ, ਗੁਰਮੀਤ ਵਿਰਕ, ਸੱਤਾ ਸੰਧੂ, ਦੀਪੂ ਭੰਡਾਰੀ, ਸ਼ੀਲ ਬੱਬਰ, ਭੁਪਿੰਦਰ ਕੌਰਜੀਵਾਲਾ, ਗੁਰਪ੍ਰੀਤ ਪੀਏ, ਜਗਤਾਰ ਬਿਜਲਪੁਰ, ਗੁਰਬਚਨ ਚਾਹਲ, ਕਾਕਾ ਹਰਜੀਤ ਪ੍ਰਭ ਭਿੰਡਰ, ਕਾਲਾ ਬਠੋਈ, ਰੁਪਿੰਦਰ ਵਜੀਦਪੁਰ ਵੀ ਹਾਜ਼ਰ ਸਨ।

ਮੇਅਰ ਤੇ ਕਮਿਸ਼ਨਰ ਦੀ ਅਗਵਾਈ 'ਚ ਨਿਗਮ ਦੀ ਸਖ਼ਤ ਕਾਰਵਾਈ

ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.

ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਆਈ.ਟੀ.) ਸ੍ਰੀ ਰਮਨ ਸ਼ਰਮਾ ਅਤੇ ਆਈ.ਟੀ. ਵਿੰਗ ਦੇ ਮਾਹਿਰ ਮੌਜੂਦ ਸਨ, ਜਦਕਿ ਹੋਰਨਾਂ ਡਿਪੂਆਂ ਦੇ ਜਨਰਲ ਮੈਨੇਜਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੋਏ।

 

 

ਚੰਨੀ ਦੀ ਅਗਵਾਈ ਹੇਠ ਹੀ 2027 ਵਿੱਚ ਕਾਂਗਰਸ ਮੁੜ ਸੱਤਾ ਵਿੱਚ ਆਵੇਗੀ : ਗੁਰਿੰਦਰ ਸਿੰਘ ਢੋਡੇ

ਹਲਕਾ ਗਿੱਲ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਢੋਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਮਜ਼ਬੂਤ ਕਰਕੇ ਸੱਤਾ ਵਿੱਚ ਲਿਆਉਣ ਲਈ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਸਮੇਂ ਦੀ ਮੁੱਖ ਲੋੜ ਹੈ।

ਮੇਅਰ ਕੁੰਦਨ ਗੋਗੀਆ ਦੀ ਅਗਵਾਈ ’ਚ ਕੂੜੇ ਦੇ ਨਿਪਟਾਰੇ ਦੇ ਕੰਮ ’ਚ ਤੇਜ਼ੀ ਆਈ

ਪਟਿਆਲਾ ਸ਼ਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਕੂੜਾ ਡੰਪ ਦੀ ਸਮੱਸਿਆ ਦੇ ਹੱਲ ਵੱਲ ਨਗਰ ਨਿਗਮ ਨੇ ਵੱਡਾ ਕਦਮ ਚੁੱਕਿਆ ਹੈ।

ਲਾਲੜੂ ਨਗਰ ਕੌਂਸਲ ਨੂੰ ਮਿਲੀ ਨਵੀਂ ਲੀਡਰਸ਼ਿਪ, ਜੋਰਾਵਰ ਸਿੰਘ ਪ੍ਰਧਾਨ, ਹਰੀਸ਼ ਮਦਾਨ ਸੀਨੀਅਰ ਮੀਤ ਪ੍ਰਧਾਨ ਅਤੇ ਅਮਨ ਰਾਣਾ ਮੀਤ ਪ੍ਰਧਾਨ ਚੁਣੇ ਗਏ

ਲਾਲੜੂ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਉਪਰੰਤ ਅੱਜ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ।

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ।

ਪਟਿਆਲਾ 'ਚ ਐਸ ਆਈ ਆਰ-2026 ਸਬੰਧੀ ਡੀ.ਸੀ. ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇਨਸੇਂਟਿਵੇ ਰਵੀਜ਼ਨ (ਐਸ ਆਈ ਆਰ-2026) ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਪਟਿਆਲਾ ਡਾ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਆਪ' ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ; ਡੀ.ਸੀ. ਕੰਪਲੈਕਸ ਸਾਹਮਣੇ ਫੂਕਿਆ ਪੁਤਲਾ

ਅੱਜ ਸਮੁੱਚੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਸੜਕਾਂ 'ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਹੋਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ, ਸ਼ਰਧਾਲੂਆਂ ਨਾਲ ਭਰੀ ਇੱਕ ਬੱਸ- ਜੀ ਬਲਾਕ- ਐਰੋਸਿਟੀ ਮੋਹਾਲੀ ਤੋਂ ਨਸ਼ਾ ਮੁਕਤੀ ਮੋਰਚਾ- ਹਲਕਾ ਇੰਚਾਰਜ ਕਵਲਜੀਤ ਸਿੰਘ ਦੀ ਅਗਵਾਈ ਹੇਠ ਜਦਕਿ 61ਵੀਂ ਬੱਸ ਕੌਂਸਲਰ ਨਸੀਬ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ,

ਭਾਜਪਾ ਐਸ.ਸੀ. ਮੋਰਚਾ ਪੰਜਾਬ ਦੀ ਪੰਚ ਤੀਰਥ ਯਾਤਰਾ ਸਫਲਤਾਪੂਰਵਕ ਸ਼ੁਰੂ ਰਾਜੇਸ਼ ਭਾਟੀਆ ਵੱਲੋਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ

ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨਾਲ ਸਬੰਧਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ 14 ਜੂਨ ਤੋਂ ਸ਼ੁਰੂ ਕੀਤੀ ਗਈ ਇਤਿਹਾਸਕ "ਪੰਚ ਤੀਰਥ ਯਾਤਰਾ" ਨੂੰ ਪੰਜਾਬ ਭਰ ਦੇ ਸ਼ਰਧਾਲੂਆਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ: ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਪੰਜਾਬ ਭਾਜਪਾ ਦੀ ਨਵੀਂ ਲੀਡਰਸ਼ਿਪ ਅੱਗੇ ਵੱਡੀ ਚੁਣੌਤੀ

ਪੰਜਾਬ ਭਾਜਪਾ ਦੀ ਸਿਆਸਤ ਵਿੱਚ ਇਨ੍ਹਾਂ ਦਿਨਾਂ ਦੌਰਾਨ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਪਾਰਟੀ ਹਾਈਕਮਾਨ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪਣ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਵਿੱਚ ਪਿੰਡ ਜਲਬੇੜਾ ਦੇ ਸੈਂਕੜੈ ਪਿੰਡ ਵਾਸੀ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਅਤੇ ਹਲਕਾ ਸਨੌਰ ਵਿੱਚ ਕਰਵਾਏ ਜਾ ਰਹੇ ਚੌਤਰਫ਼ਾ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨਾਲ ਪੰਜਾਬ ਭਾਜਪਾ ਨੂੰ ਮਿਲੇਗੀ ਨਵੀਂ ਦਿਸ਼ਾ: ਰਣਜੀਤ ਸਿੰਘ ਗਿੱਲ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਿਬਿਨ ਜੀ ਵੱਲੋਂ ਸ. ਕੇਵਲ ਸਿੰਘ ਢਿੱਲੋਂ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਉਹਨਾਂ ਨਾਲ ਮੁਲਾਕਾਤ ਕਰਕੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਕੇਵਲ ਸਿੰਘ ਢਿੱਲੋਂ ਦੇ ਨੇਤ੍ਰਿਤਵ ਹੇਠ ਭਾਜਪਾ ਬਣੇਗੀ ਮਜ਼ਬੂਤ ਤਾਕਤ : ਅਕਸ਼ੈ ਸ਼ਰਮਾ

ਅੰਮ੍ਰਿਤਸਰ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਜਤਾਉਂਦੇ ਹੋਏ ਇਸਨੂੰ ਪਾਰਟੀ ਲਈ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ।

ਭਾਜਪਾ ਪੰਜਾਬ ਵਿਚ ਲੀਡਰਸ਼ਿਪ ਨੂੰ ਆਊਟਸੋਰਸ ਕਰ ਰਹੀ ਹੈ: ਵੜਿੰਗ ਕਿਹਾ: ਪਾਰਟੀ ਦਿਨ ਵੇਲੇ ਸੂਬੇ ਵਿੱਚ ਸਰਕਾਰ ਬਣਾਉਣ ਦੇ ਦਿਨ ਦੇ ਸੁਪਨੇ ਦੇਖ ਰਹੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਤੰਜ ਕੱਸਿਆ ਹੈ। 

ਸਿੱਖ ਚਿਹਰੇ ਨੂੰ ਅਗਵਾਈ ਦੇ ਕੇ ਭਾਜਪਾ ਨੇ ਪੰਜਾਬੀਆਂ ਦਾ ਮਾਣ ਵਧਾਇਆ: ਬੱਬੂ

ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਵਿੱਚ ਪਿੰਡ ਪਠਾਣਮਾਜਰੇ ਵਿਖੇ 'ਆਪ' ਵਿੱਚ ਸੈਂਕੜਿਆਂ ਦੀ ਸ਼ਮੂਲੀਅਤ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਸਦਕਾ ਅੱਜ ਹਲਕਾ ਸਨੌਰ ਦੇ ਪਿੰਡ ਪਠਾਣਮਾਜਰਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਇਤਿਹਾਸਕ ਮਜ਼ਬੂਤੀ ਮਿਲੀ,

ਨਗਰ ਕੌਂਸਲ ਚੋਣਾਂ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ 33 ਕਾਂਗਰਸੀ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ

ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਅੱਜ ਮਾਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਸਾਰੇ 33 ਉਮੀਦਵਾਰਾਂ ਨੂੰ ਨਾਲ ਲੈਕੇ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਮਾਲੇਰਕੋਟਲਾ ਦੇ ਦਫ਼ਤਰ ਪਹੁੰਚ ਕੇ ਉਹਨਾਂ ਦੇ ਕਾਗਜ਼ ਦਾਖਲ ਕਰਵਾਏ ਅਤੇ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਲਿਸਟ ਅਤੇ ਟਿਕਟ ਦੇ ਫਾਰਮ ਸੋਂਪੇ।

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ

ਪੱਛਮੀ ਬੰਗਾਲ ਅਤੇ ਦੂਸਰੇ ਦੋ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਭਾਰੀ ਬਹੁਮਤ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਦਾ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ"

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਦੇ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਸੁਆਗਤ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੰਗਠਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭੰਗ ਹੋ ਚੁੱਕਾ ਹੈ ਅਤੇ ਅੰਤਿਮ ਅਰਦਾਸ ਦੀ ਗੱਲ ਹੈ, ਜੋ ਕਿ ਚੋਣ ਨਤੀਜਿਆਂ ਵਾਲੇ ਦਿਨ ਵੀ ਪੂਰੀ ਹੋਵੇਗੀ।

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਸਾਬਕਾ  ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਅਤੇ ਪਾਰਟੀ ਬਦਲਣ ਵਾਲੇ ਰਾਜ ਸਭਾ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਵਾਰਡ ਨੰਬਰ 34 ਵਿਖੇ ਸਿਹਤ ਬੀਮਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ।

ਅੰਮ੍ਰਿਤਸਰ ਵਿੱਚ ਸ਼੍ਰੀ ਦੇਸਰਾਜ ਜੀ ਦੀ ਅਗਵਾਈ ਹੇਠ ਵਿਸ਼ਾਲ ਯੋਗ ਪ੍ਰੇਰਣਾ ਸ਼ਿਵਿਰ ਸੈਂਕੜਿਆਂ ਲੋਕਾਂ ਦੀ ਭਾਗੀਦਾਰੀ

ਅੱਜ Amritsar ਵਿੱਚ ਭਾਰਤੀ ਯੋਗ ਸੰਸਥਾਨ (ਰਜਿ.) ਵੱਲੋਂ ਇੱਕ ਵਿਸ਼ਾਲ ਯੋਗ ਪ੍ਰੇਰਣਾ ਸ਼ਿਵਿਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਸੰਸਥਾ ਦੇ ਅਖਿਲ ਭਾਰਤੀ ਪ੍ਰਧਾਨ ਸ਼੍ਰੀ ਦੇਸਰਾਜ ਜੀ ਵੱਲੋਂ ਕੀਤੀ ਗਈ।

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਪੰਜਾਬ ਦੇ ਰਾਜਪਾਲ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਤੀਜੇ ਕਨਵੋਕੇਸ਼ਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆਂ ਨੂੰ ‘ਵਿਕਸਿਤ ਭਾਰਤ 2047’ ਦੇ ਨਿਰਮਾਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਐਨ.ਡੀ. ਪੀ.ਐੱਸ. ਐਕਟ ਅਧੀਨ ਦਰਜ 101 ਮਾਮਲਿਆਂ ਵਿੱਚ ਜ਼ਬਤ ਕੀਤੀਆਂ ਨਸ਼ੀਲੀਆ ਵਸਤੂਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ।

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਪੰਜਾਬ ਦੀ ਰਾਜਨੀਤੀ ਵਿੱਚ ਹੋਰਨਾਂ ਪਾਰਟੀਆਂ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਰੁਝਾਨ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਨਾਭਾ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਬਹੁਜਨ ਸਮਾਜ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ (ਕਾਲਾ) ਨੇ ਬਸਪਾ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿੱਚ ਹੋਈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਵੇਖਣ ਨੂੰ ਮਿਲਿਆ।

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ।

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਐੱਲ.ਜੀ. ਇਲੈਕਟ੍ਰਾਨਿਕਸ ਇੰਡੀਆ (ਐੱਲ.ਜੀ.ਈ. ਇੰਡੀਆ) ਨੇ ਅੱਜ 2026 ਦੇ ਪਹਿਲੇ ਤਿਮਾਹੀ ਵਿੱਚ 1 ਮਿਲੀਅਨ ਤੋਂ ਵੱਧ ਏਅਰ ਕੰਡੀਸ਼ਨਰ (ਏ.ਸੀ.) ਦੀ ਵਿਕਰੀ ਦਾ ਐਲਾਨ ਕੀਤਾ।

ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਆਜ਼ਾਦੀ ਘੁਲਾਟੀਏ ਕਾਮਰੇਡ ਦਲੀਪ ਸਿੰਘ ਪਟਿਆਲਾ ਦਾ ਪਰਿਵਾਰ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ 'ਚ ਹੋਇਆ ਸ਼ਾਮਿਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ, 35 ਮਨੋਵਿਗਿਆਨਕ ਪੇਸ਼ੇਵਰਾਂ ਨੂੰ ਪੰਜਾਬ ਵਿੱਚ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਪੰਜਾਬ ਯੂਨੀਵਰਸਿਟੀ ਦੀ ਹੋਂਦ ਬਚਾਉਣ ਲਈ ਪਿੱਛੇ ਨਹੀਂ ਹਟਾਂਗੇ 

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਜੀਵਨਜੋਤ ਪ੍ਰੋਜੈਕਟ ਤਹਿਤ 704 ਬੱਚਿਆਂ ਦਾ ਬਚਾਅ ਤੇ ਮੁੜ ਵਸੇਬਾ

12