ਬਾਰ ਐਸੋਸੀਏਸ਼ਨ ਸਮਾਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਨਵਦੀਪ ਸਿੰਘ ਢਿੱਲੋਂ (ਐਡਵੋਕੇਟ) ਦੀ ਪ੍ਰਧਾਨਗੀ ਹੇਠ ਹੋਈ।