Sunday, January 11, 2026
BREAKING NEWS

Lehragaga

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ