ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ।