Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

LifeSaving

ਸਮੇਂ ਸਿਰ ਇਲਾਜ ਬਣਿਆ ਵਰਦਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਰਜਨ ਡਾ. ਬੈਂਸ ਨੇ ਬਚਾਈ ਨੌਜਵਾਨ ਦੀ ਜਾਨ*

ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਦੇ ਪੇਟ ਦੇ ਰੋਗਾਂ ਦੇ ਮਾਹਿਰ  ਲੈਪਰੋਸਕੋਪਿਕ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ ਐਸ ਨੇ ਸਮੇਂ ਸਿਰ ਐਮਰਜੈਂਸੀ ਸਰਜਰੀ ਕਰਕੇ ਨੌਜਵਾਨ ਦੀ ਜਾਨ ਬਚਾਉਣ ਦਾ ਸਮਾਚਾਰ ਹੈ।

ਸਿੱਖਿਅਤ ਅਧਿਆਪਕ ਅੱਗੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵੀ ਸਿਖਾਉਣ ਜੀਵਨ ਬਚਾਉਣ ਦਾ ਹੁਨਰ : ਡੀਸੀ

 ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ।