Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Light

ਹਰਿਆਣਾ ਦੀ ਨਵੀਂ ਆਰਥਿਕ ਰਫਤਾਰ ਨੂੰ ਮਿਲੀ ਹਰੀ ਝੰਡੀ, ਦੁਨੀਆ ਦੇ ਬਾਜ਼ਾਰਾਂ ਤੱਕ ਪਹੁੰਚੇਗਾ ਸੂਬੇ ਦਾ ਉਤਪਾਦ

ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ 2047 ਦੇ ਵਿਕਸਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹਰਿਆਣਾ : ਨਾਇਬ ਸਿੰਘ ਸੈਣੀ

ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਬਣੇ ਸ. ਅਰਸ਼ਦੀਪ ਸਿੰਘ ਅਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ।

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ।

ਵੜਿੰਗ ਵੱਲੋਂ ਬਰਨਾਲਾ ਵਿੱਚ NEET ਅਤੇ CBSE ਪੇਪਰ ਲੀਕਾਂ ਖ਼ਿਲਾਫ਼ ਮੋਮਬੱਤੀ ਮਾਰਚ ਦੀ ਅਗਵਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਵਿੱਚ NEET ਅਤੇ CBSE ਪ੍ਰੀਖਿਆਵਾਂ ਵਿੱਚ ਹੋਈਆਂ ਬੇਨਿਯਮੀਆਂ ਦੇ ਵਿਰੋਧ ਵਿੱਚ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨ੍ਹਾਂ ਗੜਬੜੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਕੀਤੇ ਗਏ ਪੁਲਿਸ ਦੇ ਬੇਰਹਿਮ ਲਾਠੀਚਾਰਜ ਦੇ ਵਿਰੋਧ ਵਿੱਚ ਮੋਮਬੱਤੀ ਮਾਰਚ ਦੀ ਅਗਵਾਈ ਕੀਤੀ।

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਕੱਢਿਆ ਕੈਂਡਲ ਮਾਰਚ

ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਸਮਾਣਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ (ਸਪੋਕਸਮੈਨ) ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।

ਮਾਵਾਂ-ਧੀਆਂ ਸਤਿਕਾਰ ਯੋਜਨਾ ਕਾਰਨ ਮਹਿਲਾਵਾਂ ਦੇ ਚਿਹਰਿਆਂ ’ਤੇ ਖਿੜੀ ਮੁਸਕਾਨ

ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਜਮ੍ਹਾਂ ਕਰਵਾਏ ਜਾਣ ਤੋਂ ਬਾਅਦ ਖਨੌਰੀ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ।

"ਸੁੱਚਤਾ ਦਾ ਦੀਵਾ ਜਗਾਈਏ, ਹਰ ਪਿੰਡ ਨੂੰ ਚਮਕਾਈਏ" ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ (ਜੁਲਾਹ ਖੇੜੀ) ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

“ਧਰਤੀ ਤੋਂ ਅਸਮਾਨ ਤਕ – ਪੰਜਾਬ ਸਾਈਕਲਿੰਗ ਦੀ ਗਲੋਬਲ ਉਡਾਣ”

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਸੂਰਯਾ ਕੰਪਲੈਕਸ ਸਥਿਤ ਦਫ਼ਤਰ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (CAP) ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਨਵੇਂ ਯੁੱਗ ਵਿੱਚ ਲੈ ਜਾਣ ਲਈ ਵਿਸਤ੍ਰਿਤ ਰੋਡਮੈਪ ਜਾਰੀ ਕੀਤਾ।

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ।

ਬਰਸਾਨਾ ਦੀ ਪਵਿੱਤਰ ਜੋਤ ਨਾਲ ਪ੍ਰਕਾਸ਼ਮਾਨ ਹੋਵੇਗਾ ਸੁਨਾਮ

ਵਿਸ਼ਵ ਪੱਧਰ ਤੇ ਪ੍ਰਸਿੱਧ ਬਰਸਾਨਾ ਧਾਮ ਤੋਂ ਪਵਿੱਤਰ ਜੋਤ ਸੁਨਾਮ ਲਿਆਉਣ ਲਈ ਸ਼ਰਧਾਲੂਆਂ ਦਾ ਇੱਕ ਸਮੂਹ ਧਾਰਮਿਕ ਸੰਦੇਸ਼ ਲੈਕੇ ਵਾਪਸ ਆਇਆ। 

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਮੱਧ ਪੂਰਬੀ ਟਕਰਾਅ ਦੇ ਕਾਰਨ ਫਸੇ ਹੋਏ ਲੋਕਾਂ ਲਈ ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਕੀਤੀ ਅਪੀਲ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਏਅਰ ਇੰਡੀਆ ਨੂੰ ਹਵਾਈ ਸੈਨਾ ਤੋਂ ਮਿਲੀ ਇਜਾਜ਼ਤ; ਮਾਰਚ, 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕਰੇਗੀ ਉਡਾਣਾਂ

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਪੰਜਾਬ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਤਾਰ ਕਰੇਗਾ: ਸੀ.ਐਚ.ਆਈ.ਏ.ਐਲ. ਨੇ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈਕ ਸੌਂਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਚਾਨਣ ਦੇ ਵਿੱਤਰ ਉਤਸਵ ਦੀਵਾਲੀ ਦੇ ਪਵਿੱਤਰ ਮੌਕੇ 'ਤੇ, ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਮਾਣਯੋਗ ਮੌਜੂਦਗੀ ਵਿੱਚ ਫਰੀਦਾਬਾਦ ਦੇ ਲੇਬਰ ਚੌਕ 'ਤੇ 15 ਫੁੱਟ ਉੱਚੇ ਸ਼ਾਨਦਾਰ ਆਸ਼ਾਦੀਪ ਦੇ ਪ੍ਰਜਵਲਨ ਦਾ ਵੱਡਾ ਆਯੋਜਨ ਹੋਇਆ। 

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਕਿਹਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਕੀਤਾ ਜਾ ਰਿਹੈ ਬਹਾਲ, ਕੂੜੇ ਵਾਲੇ ਸਥਾਨਾਂ ਨੂੰ ਕੀਤਾ ਜਾ ਰਿਹੈ ਸਾਫ਼ ਅਤੇ ਰੋਜ਼ਾਨਾ ਰਹਿੰਦ-ਖੂੰਹਦ ਸਬੰਧੀ ਪ੍ਰਕਿਰਿਆ ਦੀ ਕੀਤੀ ਜਾ ਰਹੀ ਨਿਗਰਾਨੀ

"ਵੋਟ ਚੋਰ, ਗੱਦੀ ਛੋੜ" ਦੇ ਨਾਅਰਿਆਂ ਨਾਲ ਮਾਲੇਰਕੋਟਲਾ ਦੇ ਕਾਂਗਰਸੀਆਂ ਨੇ ਕੱਢਿਆ ਕੈਂਡਲ ਮਾਰਚ

ਨਿਸ਼ਾਤ ਅਖਤਰ ਨੇ ਕੀਤੀ ਅਗਵਾਈ

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਨੌਜਵਾਨ ਅਧਿਕਾਰੀਆਂ ਨੂੰ ਵਧਾਈ

ਭਾਰਤ-ਪਾਕਿ ਤਣਾਅ ਦੇ ਚੱਲਦਿਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ

ਭਾਰਤ ਤੇ ਪਾਕਿਸਤਾਨ ਵਿਚ ਹੁਣੇ ਜਿਹੇ ਫੌਜੀ ਸੰਘਰਸ਼ ਦੇ ਬਾਅਦ ਜਿਹੜੇ ਏਅਰਪੋਰਟਸ ਨੂੰ ਅਸਥਾਈ ਤੌਰ ਤੋਂ ਬੰਦ ਕਰ ਦਿੱਤਾ ਗਿਆ ਸੀ

ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਭਾਰਤ ਨੇ ਮੰਗਲਵਾਰ ਰਾਤ ਨੂੰ 1:30 ਵਜੇ ਆਪ੍ਰੇਸ਼ਨ ਸਿੰਦੂਰ ਲਾਂਚ ਕਰਕੇ ਬਦਲਾ ਲਿਆ ਸੀ। ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

ਹੁਣ ਪੰਜਾਬ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਚੱਲਣਗੀਆਂ, ਜਿਸ ਤਹਿਤ ਅੰਮ੍ਰਿਤਸਰ ਤੋਂ ਨਵੀਂ ਕੌਮਾਂਤਰੀ ਉਡਾਣ ਸ਼ੁਰੂ ਹੋਵੇਗੀ।

ਇੰਡੀਗੋ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

1 ਮਈ ਤੋਂ 28 ਦਿਨਾਂ ਵਿੱਚ ਹਵਾਈ ਅੱਡੇ, ਸਕੂਲ, ਹਸਪਤਾਲ 23 ਮਈ ਨੂੰ ਦਿੱਲੀ ਦੇ ਲੇਡੀ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਸੀ

ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਨੂੰ ਲੱਗੀ ਅੱਗ

ਜਹਾਜ਼ ਵਿੱਚ 4 ਪਾਇਲਟਾਂ ਸਮੇਤ ਕੁੱਲ 249 ਲੋਕ ਸਵਾਰ ਸਨ