ਲਾਇਨਜ਼ ਕਲੱਬ ਮੁਹਾਲੀ ਦਿਸ਼ਾ ਵਲੋਂ ਡਾਇਮੰਡ ਪਬਲਿਕ ਸਕੂਲ ਮੁੰਡੀ ਖਰੜ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿਚਂ ‘ਮਨੱਖਤਾ ਵਿਚ ਸਦਭਵਨਾ’ ਵਿਸ਼ੇ ਤੇ ਪੋਸਟਰ ਬਣਾੳਣ ਦਾ ਮੁਕਾਬਲਾ ਕਰਵਾਇਆ ਗਿਆ।
ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ ਕਲੱਬ ਸੁਨਾਮ ਰਾਇਲਜ਼ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ , ਐਸ ਐਸ ਪੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਕਲੱਬ ਮੈਂਬਰਾਂ ਦੀ ਹੌਂਸਲਾ ਅਫਜ਼ਾਈ ਕੀਤੀ।
ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ-321 ਐਫ ਤਹਿਤ ਕੰਮ ਕਰ ਰਹੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਵਾਤਾਵਰਣ ਦੀ ਸ਼ੁੱਧਤਾਂ ਲਈ ਸਬ ਡਵੀਜ਼ਨਲ ਹਸਪਤਾਲ ਖਰੜ ਦੇ ਕੈਂਪਸ ਵਿਚ ਪੌਦੇ ਲਗਾਏ।
ਲਾਇਨਜ ਕਲੱਬ ਕੋਟਕਪੂਰਾ ਰਾਇਲ ਦੇ ਲਗਾਤਾਰ ਛੇਵੀਂ ਵਾਰ ਪੀਆਰਓ ਬਣਨ ’ਤੇ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੂੰ ਵਧਾਈਆਂ ਮਿਲ ਰਹੀਆਂ ਹਨ।
ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਜਿਲਾ ਗਵਰਨਰ ਅਜੇ ਕੁਮਾਰ ਗੋਇਲ ਦੀਆਂ ਹਦਾਇਤਾਂ ਮੁਤਾਬਿਕ ‘ਇਕ ਮੈਂਬਰ-ਇਕ ਪੌਦਾ’ ਦੀ ਲੜੀ ਤਹਿਤ ਵਣ ਮਹਾਂਉਤਸਵ ਮਨਾਉਂਦਿਆਂ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ ਅਤੇ ਛਾਂਦਾਰ 31 ਬੂਟੇ ਲਾਏ ਗਏ।
ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਨਵੇਂ ਸਾਲ ਦੀ ਸ਼ੁਰੂਆਤ ਵਿਚ ਲਾਇਨਜ਼ ਕਲੱਬ ਡਿਸਟ੍ਰਿੇਕਟ –321 ਐਫ ਤਹਿਤ ਕੰਮ ਕਰਨ ਵਾਲੇ ਸਮਾਜ ਸੇਵੀ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਪਰਮਿੰਦਰ ਇਨਕਲੇਵ ਪਡਿਆਲਾ ਵਿਖੇ ਫਲਦਾਰ, ਛਾਂਦਾਰ, ਮੈਡੀਕੇਟਿਡ 125 ਪੌਦੇ ਲਗਾਏ। ਪੌਦੇ ਲਗਾਉਣ ਦੀ ਮੁਹਿੰਮ ਹੈਪੀ ਧੀਮਾਨ ਅਤੇ ਪ੍ਰੋਜੈਕਟ ਚੇਅਰਮੈਨ ਰਵਿੰਦਰ ਟੰਡਨ ਵਲੋਂ ਪੌਦਾ ਲਗਾਕੇ ਸ਼ੁਰੂ ਕੀਤੀ ਗਈ।
ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਸੀਨੀਅਰ ਮੈਂਬਰ ਸੰਜੀਵ ਮੈਨਨ ਨੂੰ ਲਾਇਨਜ਼ ਡਿਸਟ੍ਰਿਕਟ 321-ਐਫ ਦਾ ਡਿਪਟੀ ਗਵਰਨਰ ਨਿਯੁਕਤ ਕੀਤਾ ਗਿਆ ਹੈ।
ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਕੌਮਾਂਤਰੀ ਪੱਧਰ ਦੀ ਸੰਸਥਾ ਲਾਇਨਜ ਕਲੱਬ ਰਾਇਲਜ ਸੁਨਾਮ ਦਾ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਸਮਾਜ ਸੇਵੀ ਕਾਰਜ਼ ਭਵਿੱਖ ਚ, ਰਹਿਣਗੇ ਜ਼ਾਰੀ : ਮੋਨੂੰ ਗਰਗ
ਗੁਰ ਬਿਨ ਘੋਰ ਅੰਧਾਰ
ਥਲ ਤੋਂ ਜਲ ਕਰੇ ਸਤਿਗੁਰ ਮੇਰਾ
ਲਾਇਅਨਜ਼ ਕਲੱਬ ਚੰਡੀਗੜ੍ਹ ਰੇਡੀਅੰਸ ਵੱਲੋਂ ਲਾਇਅਨਿਸਟਿਕ ਸਾਲ 2025-26 ਲਈ ਨਵੇਂ ਅਹੁਦੇਦਾਰਾਂ ਦਾ ਇੰਸਟਾਲੇਸ਼ਨ ਸਮਾਰੋਹ ਵੱਡੇ ਉਤਸ਼ਾਹ, ਭਰਾਤਰੀ ਭਾਵਨਾ ਅਤੇ ਸੇਵਾ ਪ੍ਰਤੀ ਵਚਨਬੱਧਤਾ ਨਾਲ 5 ਸਤੰਬਰ 2025 ਨੂੰ ਹੋਟਲ ਵੈਸਟਰਨ ਕੋਰਟ, ਸੈਕਟਰ 43, ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ।
ਕਾਂਗਰਸ ਦੇ ਬਲਾਕ ਪ੍ਰਧਾਨ ਮੁਹੰਮਦ ਅਕਰਮ ਲਿਬੜਾ ਨੇ ਜ਼ਿਲ੍ਹਾ ਸਿਵਲ ਹਸਪਤਾਲ ਦੇ ਮਾੜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਪਾਸੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਐਮਰਜੈਂਸੀ ਦੇ ਨਵੀਨੀਕਰਨ ਕਰਨ ਤੋਂ ਬਾਅਦ ਉਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਕਹਿ ਰਹੇ ਕਿ ਜ਼ਿਲ੍ਹਾ ਹਸਪਤਾਲ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਲਾਇਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਵੱਲੋਂ ਸਾਬਕਾ ਜ਼ਿਲ੍ਹਾ ਗਵਰਨਰ ਜੀ.ਐਸ.ਕਾਲੜਾ (ਪੱਪੀ) ਦੇ ਜਨਮ ਦਿਨ ਮੌਕੇ ਸੰਤ ਕਾਲੋਨੀ, ਮਾਂ ਸਰਸਵਤੀ ਸਦਨ, ਨਜਦੀਕ ਕਪੂਰ ਹੋਮਿਓ ਹਸਪਤਾਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਕੈਂਪ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਕਲੱਬ ਦੇ ਯੂਥ ਆਈਕਾਨ ਪ੍ਰਧਾਨ ਡਾ. ਸੌਰਭ ਕਪੂਰ ਦੀ ਅਗਵਾਈ ‘ਚ ਅਤੇ ਇੰਚਾਰਜ਼ ਲਾਇਨਜ਼ ਮੁਨੀਸ਼ ਗੋਇਲ ਤੇ ਲੰਗਰ ਇੰਚਾਰਜ ਲਾਇਨਜ਼ ਰਾਕੇਸ਼ ਗਰਗ ਦੀ ਰਹਿਨੁਮਾਈ ਵਿੱਚ ਲਗਾਇਆ ਗਿਆ।
ਨਵੇਂ ਸਾਲ 2025 ਦੀ ਸ਼ੁਰੂਆਤ ਕਰਨ ਲਈ ਲੱਖਾਂ ਸ਼ਰਧਾਲੂ ਗੁਰੂ ਕੀ ਨਗਰੀ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
230 ਵਿਅਕਤੀ ਦੀਆਂ ਅੱਖਾਂ ਦੀ ਕੀਤੀ ਜਾਂਚ
ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਹੈਬਤਪੁਰ ਰੋਡ ਤੇ ਸਥਿਤ ਵੀ.ਆਈ.ਪੀ. ਇਨਕਲੇਵ ਵਿਚ ਗੁਰੂ ਗੁਰੂਕੁਲ ਸਕੂਲ ਵਿਚ ਬੱਚਿਆਂ ਨੂੰ ਵੱਖ-ਵੱਖ ਪ੍ਰਤੀਯੋਗਤਾਵਾਂ