Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

LionsClubRoyal

ਲਾਇਨਜ ਕਲੱਬ ਰਾਇਲਜ ਨੇ ਲਾਇਆ ਖੂਨਦਾਨ ਕੈਂਪ ਮੰਤਰੀ ਅਮਨ ਅਰੋੜਾ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਤ

ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ ਕਲੱਬ ਸੁਨਾਮ ਰਾਇਲਜ਼ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ , ਐਸ ਐਸ ਪੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਕਲੱਬ ਮੈਂਬਰਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਪੱਪੂ ਨੰਬਰਦਾਰ ਦੇ ਲਗਾਤਾਰ ਛੇਵੀਂ ਪੀਆਰਓ ਬਣਨ ’ਤੇ ਲਾਇਨਜ ਕਲੱਬ ਰਾਇਲ ਦੇ ਮੈਂਬਰ ਬਾਗੋਬਾਗ

ਲਾਇਨਜ ਕਲੱਬ ਕੋਟਕਪੂਰਾ ਰਾਇਲ ਦੇ ਲਗਾਤਾਰ ਛੇਵੀਂ ਵਾਰ ਪੀਆਰਓ ਬਣਨ ’ਤੇ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੂੰ ਵਧਾਈਆਂ ਮਿਲ ਰਹੀਆਂ ਹਨ।

ਵਣ ਮਹਾਂਉਸਤਵ ਮਨਾਉਂਦਿਆ ਲਾਇਨਜ਼ ਕਲੱਬ ਰਾਇਲ ਨੇ ਲਾਏ ਬੂਟੇ

ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਜਿਲਾ ਗਵਰਨਰ ਅਜੇ ਕੁਮਾਰ ਗੋਇਲ ਦੀਆਂ ਹਦਾਇਤਾਂ ਮੁਤਾਬਿਕ ‘ਇਕ ਮੈਂਬਰ-ਇਕ ਪੌਦਾ’ ਦੀ ਲੜੀ ਤਹਿਤ ਵਣ ਮਹਾਂਉਤਸਵ ਮਨਾਉਂਦਿਆਂ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ ਅਤੇ ਛਾਂਦਾਰ 31 ਬੂਟੇ ਲਾਏ ਗਏ।