ਲੋਕਾਂ ਨੂੰ ਬੈਂਕਿੰਗ ਸਹੂਲਤਾਂ ਅਤੇ ਸਰਕਾਰੀ ਵਿੱਤੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸੀ.ਐੱਫ.ਐੱਲ ਡੇਹਲੋਂ ਕੇਂਦਰ ਵੱਲੋਂ ਪਖੋਵਾਲ ਬਲਾਕ ਦੇ ਪਿੰਡ ਬੜੂੰਦੀ ਵਿੱਚ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪਖੋਵਾਲ ਦੇ ਸਹਿਯੋਗ ਨਾਲ ਵਿਤੀ ਸਾਖਰਤਾ ਕੈਂਪ ਲਗਾਇਆ ਗਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ