Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Live

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਪੀਆਈਐਲਬੀਐਸ ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਉੱਨਤ ਜਨਤਕ ਸਿਹਤ ਸੰਭਾਲ ਵਿੱਚ ਪੰਜਾਬ ਦੀ ਵਧ ਰਹੀ ਸਮਰੱਥਾ ਦਾ ਪ੍ਰਮਾਣ: ਡਾ. ਬਲਬੀਰ ਸਿੰਘ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ

ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ. ਐੱਮ. ਐੱਸ. ਏ.), ਹੈਦਰਾਬਾਦ ਅਤੇ ਆਈ. ਸੀ. ਏ. ਆਰ.¸ਨੈਸ਼ਨਲ ਮੀਟ ਰਿਸਰਚ ਇੰਸਟੀਚਿਊਟ (ਆਈ. ਸੀ. ਏ. ਆਰ.-ਐੱਨ. ਐੱਮ. ਆਰ. ਆਈ.), ਹੈਦਰਾਬਾਦ ਦੇ ਸਹਿਯੋਗ ਨਾਲ ‘ਵੈਲਥ ਫ਼ਰਾਮ ਲਾਈਵਸਟਾਕ ਵੇਸਟ’ (ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ) ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ।

74 ਸਾਲਾ ਮਹਿਲਾ ਦਾ ਦੋਵੇਂ ਕਮਰ ਦੇ ਜੋੜਾਂ ਦਾ ਸਫਲ ਆਪ੍ਰੇਸ਼ਨ

ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਰਥੋਪੀਡਿਕ ਸਰਜਰੀ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 74 ਸਾਲਾ ਮਹਿਲਾ ਦੇ ਦੋਵੇਂ ਕਮਰ ਦੇ ਜੋੜਾਂ (ਟੋਟਲ ਹਿਪ ਰੀਪਲੇਸਮੈਂਟ) ਦਾ ਸਫਲ ਆਪ੍ਰੇਸ਼ਨ ਕੀਤਾ ਹੈ।

ਫੂਡ ਕੈਫੇ ਵੱਲੋਂ ਵੇਚੇ ਗਏ ਪੀਜ਼ਾ 'ਚ ਮਿਲੀ ਜ਼ਿੰਦਾ ਸੁੰਡੀ, ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਾਰਵਾਈ

  ਸਥਾਨਕ ਇੱਕ ਫੂਡ ਕੈਫੇ ਵੱਲੋਂ ਵੇਚੇ ਗਏ ਪੀਜ਼ਾ 'ਚ ਇੱਕ ਜਿਉਂਦੀ ਸੁੰਡੀ ਮਿਲੀ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਪਿੰਡ ਹੇਡੋਂ ਬੇਟ ਦੇ ਵਸਨੀਕ ਵਿਸ਼ਾਲ ਨੇ ਦੱਸਿਆ ਕਿ ਉਸਨੇ ਅੱਜ ਸਥਾਨਕ ਹੰਗਰੀ ਪੁਆਇੰਟ 'ਤੇ ਇੱਕ ਪੀਜ਼ਾ ਆਰਡਰ ਕੀਤਾ ਸੀ, ਪਰ ਜਦੋਂ ਇਹ ਤਿਆਰ ਹੋ ਕੇ ਉਸਦੀ ਮੇਜ਼ 'ਤੇ ਪਰੋਸਿਆ ਗਿਆ, ਤਾਂ ਉਸਨੇ ਇੱਕ ਸੁੰਡੀ ਨੂੰ ਉਸ 'ਤੇ ਰੀਂਗਦੇ ਦੇਖਿਆ।

ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਦਿੱਲੀ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹੋਈ

ਇੱਕ ਮਜ਼ਦੂਰ ਨੂੰ ਜ਼ਿੰਦਾ ਬਚਾਇਆ ਗਿਆ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ।

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ

ਈ.ਐਨ.ਟੀ. (ਕੰਨ, ਨੱਕ ਅਤੇ ਗਲੇ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਚੰਗੀ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ ਤੋਂ ਨੱਕ ਰਾਹੀਂ ਸਾਹ ਲੈਣ ਵਿੱਚ ਅਸਮਰੱਥ ਵਿਅਕਤੀ ਜਾਂ ਤੰਬਾਕੂ ਦੀ ਵਰਤੋਂ ਕਾਰਨ ਲੰਬੇ ਸਮੇਂ ਤੱਕ ਮੂੰਹ ਦੇ ਅਲਸਰ ਨੂੰ ਨਜ਼ਰਅੰਦਾਜ਼ ਕਰਨ ਵਾਲਾ ਵਿਅਕਤੀ -ਇਹ ਅਜਿਹੀਆਂ ਆਮ ਸਮੱਸਿਆਵਾਂ ਹਨ ਜਿਨ੍ਹਾਂ ਵਿੱਚ ਮਰੀਜ਼ ਅਕਸਰ ਇਲਾਜ ਕਰਵਾਉਣ ਵਿੱਚ ਦੇਰੀ ਕਰ ਦਿੰਦੇ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ

ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ।

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ

ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਜਾਰੀ ਕੀਤੀ।

ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ‘ਆਪ’ ਸਰਕਾਰ ਦੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਹਨ : ਸ਼ੈਰੀ ਰਿਆੜ

ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ।

ਪੰਚਾਇਤੀ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਸਰਕਾਰ ਬਣਾਵੇ ਪਾਰਦਰਸ਼ੀ ਨੀਤੀ : ਅਰਸ਼ ਸੱਚਰ

ਫਰੀਦਕੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੰਚਾਇਤੀ ਦੁਕਾਨਾਂ ਵਿੱਚ ਕਾਰੋਬਾਰ ਕਰ ਰਹੇ ਕਈ ਛੋਟੇ ਦੁਕਾਨਦਾਰਾਂ ਨੂੰ ਬਕਾਇਆ ਕਿਰਾਏ ਅਤੇ ਬੇਦਖ਼ਲੀ ਸਬੰਧੀ ਕਾਨੂੰਨੀ ਨੋਟਿਸ ਜਾਰੀ ਹੋਣ ਦੇ ਮਾਮਲੇ ਨੂੰ ਗੰਭੀਰ ਜਨਹਿਤ ਦਾ ਮੁੱਦਾ ਕਰਾਰ ਦਿੰਦਿਆਂ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਵਿਸ਼ਵ ਫੈਟੀ ਲਿਵਰ ਦਿਵਸ 2026 ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ

ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸੂ ਸਿਹਤ ਸੇਵਾਵਾਂ ਨੂੰ ਖਾਸ ਤੌਰ `ਤੇ ਮਜਬੂਤੀ ਮਿਲ ਰਹੀ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ।

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਇਸ ਸਮੇਂ ਸਿੱਖ ਨੌਜਵਾਨੀ ਭਾਰਤੀ ਹਕੂਮਤ ਦੇ ਨਿਸ਼ਾਨੇ 'ਤੇ ਹੈ।

ਮੈਡਮ ਸੋਨੀਆ ਮਾਨ ਦੀ ਅਗਵਾਈ 'ਚ ਆਪ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਫੂਕਿਆ ਪਤਲਾ

ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੱਤ ਰਾਜ ਸਭਾ ਮੈਂਬਰ ਰਾਗਵ ਚੱਡਾ,ਸੰਦੀਪ ਪਾਠਕ,ਹਰਭਜਨ ਸਿੰਘ ਭੱਜੀ, ਵਿਕਰਮਜੀਤ ਸਿੰਘ ਸਾਹਨੀ,ਸਵਾਤੀ ਮੱਲੀਵਾਲ, ਰਜਿੰਦਰ ਗੁਪਤਾ, ਅਸ਼ੋਕ ਮਿੱਤਲ ਦਾ ਪੁਤਲਾ ਸਾੜ ਕੇ ਨਾਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ।

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਭਾਰਤੀ ਸੰਗੀਤ ਦੀਆਂ ਸਭ ਤੋਂ ਪਿਆਰੀਆਂ ਅਤੇ ਮਸ਼ਹੂਰ ਆਵਾਜ਼ਾਂ ਵਿੱਚੋਂ ਇੱਕ, ਸ਼੍ਰੇਆ ਘੋਸ਼ਾਲ ਨੇ ਤਿੰਨ ਦਹਾਕਿਆਂ ਵਿੱਚ ਪਹਿਲੀ ਭਾਰਤੀ ਮਹਿਲਾ ਕਲਾਕਾਰ ਬਣ ਕੇ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾ ਲਿਆ ਹੈ ਜਿਸਨੇ ਇੱਕ ਲਾਈਵ ਟੂਰ ਐਲਬਮ ਰਿਲੀਜ਼ ਕੀਤਾ ਹੈ,

ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਇਹ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ 'ਬਲੂ ਕਰਾਸ' ਸਟੋਰ: ਗੁਰਮੀਤ ਸਿੰਘ ਖੁੱਡੀਆਂ

'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਛੇ ਜ਼ਿਲ੍ਹਿਆਂ ਵਿੱਚ ਪਸ਼ੂ ਪਾਲਕਾਂ ਨੂੰ ਦਵਾਈਆਂ ‘ਤੇ 30 ਫੀਸਦ ਤੱਕ ਦੀ ਛੋਟ ਪ੍ਰਦਾਨ ਕਰਨਗੇ: ਗੁਰਮੀਤ ਸਿੰਘ ਖੁੱਡੀਆਂ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ

"ਈਜ਼ੀ ਰਜਿਸਟਰੀ" ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

ਭ੍ਰਿਸ਼ਟਾਚਾਰ ਨੂੰ ਰੋਕਣ, ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋ ਰਹੀ "ਈਜ਼ੀ ਰਜਿਸਟਰੀ": ਹਰਦੀਪ ਸਿੰਘ ਮੁੰਡੀਆਂ

 

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ 30 ਸਤੰਬਰ ਤੱਕ ਸਾਰੇ ਸੰਵੇਦਨਸ਼ੀਲ ਪਸ਼ੂਆਂ ਨੂੰ ਗਲ ਘੋਟੂ ਰੋਗ ਤੋਂ ਬਚਾਅ ਦੇ ਟੀਕਿਆਂ ਦੀਆਂ ਮੁਫ਼ਤ ਬੂਸਟਰ ਖ਼ੁਰਾਕਾਂ ਦੇਣ ਦੇ ਨਿਰਦੇਸ਼

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜਿੰਦਗੀ ਬਿਹਤਰ ਬਣਾ ਕੇ ਹੀ ਦੇਸ਼ ਦੀ ਜਿੰਦਗੀ ਬਿਹਤਰ ਬਣੇਗੀ : ਗੁਲਾਬ ਚੰਦ ਕਟਾਰੀਆ

ਰਾਜਪਾਲ ਵੱਲੋਂ ਵਾਣੀ ਸਕੂਲ 'ਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਡਾਰਕ ਰੂਮ ਲੈਬ ਸਪੈਸ਼ਲ ਬੱਚਿਆਂ ਨੂੰ ਸਮਰਪਿਤ

 

ਸਾਵਿਤਰੀ ਟਾਵਰਜ਼ ਦੇ ਵਸਨੀਕ ਜੋਖਮ ਭਰੇ ਅਤੇ ਡਰ ਨਾਲ ਭਰੇ ਜੀਵਨ ਜਿਉਣ ਨੂੰ ਮਜ਼ਬੂਰ 

ਨਿਵਾਸੀਆਂ ਦਾ ਕਹਿਣਾ ਹੈ ਕਿ ਐਮ.ਸੀ. ਜ਼ੀਰਕਪੁਰ ਨੇ ਸੀਵਰੇਜ ਪਾਈਪਾਂ ਵਿਛਾਉਣ ਦੇ ਅਧੂਰੇ ਪ੍ਰੋਜੈਕਟ ਨੂੰ ਅੱਧ ਵਿਚਕਾਰ ਛੱਡਿਆ 

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ-ਡਾ. ਰਵਜੋਤ ਸਿੰਘ

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਚੰਗੀ ਸਿਹਤ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ: ਗੁਰਮੀਤ ਸਿੰਘ ਖੁੱਡੀਆਂ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

ਹਿਮਾਚਲ ਪ੍ਰਦੇਸ਼ ਦੇ ਪਾਊਂਟਾ ਸਾਹਿਬ-ਸ਼ਿਲਾਈ ਨੈਸ਼ਨਲ ਹਾਈਵੇ ‘ਤੇ ਭਾਰੀ ਲੈਂਡਸਲਾਈਡ ਹੋਇਆ ਜਿਸ ਦੇ ਬਾਅਦ ਲੋਕ ਆਪਣੀ ਜਾਨ ਬਚਾ ਕੇ ਭੱਜਦੇ ਨਜ਼ਰ ਆਏ। 

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਜ਼ਰੂਰੀ : ਡਾ. ਸੰਗੀਤਾ ਜੈਨ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ

ਨੌਕਰੀ ਪੇਸ਼ਾ ਔਰਤਾਂ ਕਿਉਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ 'ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟ੍ਰਿਪਲ ਸਟ੍ਰੈਸ ਹੁੰਦਾ ਹੈ। 

ਰੰਗਲੇ ਜੱਗ ਤੋਂ ਜਾਣ ਦੇ ਬਾਅਦ ਵੀ ਆਪਣੀਆਂ ਅੱਖਾਂ ਨੂੰ ਜ਼ਿੰਦਾ ਰੱਖਣ ਲਈ ਸਾਨੂੰ ਅੱਖਾਂ ਦਾਨ ਕਰਨੀਆਂ ਚਾਹੀਦੀਆਂ :  ਸੰਤ ਸਤਰੰਜਨ ਸਿੰਘ ਜੀ ਧੁੱਗਿਆਂ ਵਾਲੇ  

ਅੱਜ ਦੇ ਪਦਾਰਥਵਾਦੀ ਯੁੱਗ ਦੇ ਵਿੱਚ ਸਾਰੇ ਦਾਨਾ ਵਿਚੋਂ ਨੇਤਰਦਾਨ ਹੀ  ਮਾਤਰ ਇਸ ਤਰ੍ਹਾਂ ਦਾ ਦਾਨ ਹੈ

ਜ਼ਰਾ ਸੋਚੋ

ਛੋਟੇ ਵੱਡੇ ਦਾ ਫਰਕ

ਤੇਰ੍ਹਵਾਂ ਰਤਨ

ਸਾਡੇ ਬਜ਼ੁਰਗ ਦੁੱਧ ਨੂੰ ਤੇਰ੍ਹਵਾਂ ਰਤਨ ਕਹਿੰਦੇ ਸਨ,ਉਹ ਪੀ ਕੇ ਮੱਝਾਂ ਦਾ ਦੁੱਧ ਤੰਦਰੁਸਤ ਰਹਿੰਦੇ ਸਨ।

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ


ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ

12