ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ।