Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

LocalGovt

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ, ਜਿਸ ਦੌਰਾਨ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 134 ਨਾਮਜ਼ਦਗੀਆਂ ਪ੍ਰਾਪਤ ਹੋਈਆਂ। 

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

 ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਸੜਕ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਉਪਰੰਤ ਕੀਤੀ ਕਾਰਵਾਈ

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਮੀਟਿੰਗ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ਹੋਣ ਵਾਲੇ ਸੇਵਾ ਪਖਵਾੜੇ ਲਈ ਤਿਆਰੀਆਂ ਦੀ ਕੀਤੀ ਸਮੀਖਿਆ

ਵਿਧਾਇਕ ਕੋਹਲੀ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਨੂੰ ਸ਼ਹਿਰ 'ਚ ਇਮਾਰਤਾਂ ਬਣਾਉਣ 'ਚ ਆ ਰਹੀਆਂ ਮੁਸ਼ਕਲਾਂ ਸਬੰਧੀ ਲਿਖੇ ਅਰਧ ਸਰਕਾਰੀ ਪੱਤਰ 'ਤੇ ਕਾਰਵਾਈ ਹੋਈ ਸ਼ੁਰੂ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਾਸੀਆਂ ਦੇ ਹੱਕ 'ਚ ਉਠਾਇਆ ਇਮਾਰਤ ਉਸਾਰੀ ਦੇ ਮੁੱਦੇ ਨੂੰ ਪੈਣ ਲੱਗਾ ਬੂਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ, ਸ਼ਹਿਰ ਦੀ ਸਫਾਈ ਵਿਵਸਥਾ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ

ਕਈ ਥਾਂਵਾਂ ‘ਤੇ ਕੂੜੇ ਦੇ ਲੱਗੇ ਢੇਰਾਂ ਦਾ ਲਿਆ ਗੰਭੀਰ ਨੋਟਿਸ, ਅਧਿਕਾਰੀਆਂ ਨੂੰ ਚਿਤਾਵਨੀ ਤੁਰੰਤ ਸਫ਼ਾਈ ਨਾ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ : ਡਾ. ਰਵਜੋਤ ਸਿੰਘ

ਮਾਮਲਾ ਸਥਾਨਕ ਸਰਕਾਰਾਂ ਮੰਤਰੀ ਦੀਆਂ ਵਾਇਰਲ ਵੀਡੀਓਜ਼ ਤੇ ਫੋਟੋਆਂ ਦਾ 

ਲੁਧਿਆਣਾ ਉਪ-ਚੋਣ 'ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਬੌਖਲਾ ਗਈ-ਡਾ. ਰਵਜੋਤ 

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ