Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Lock

ਭਵਾਨੀਗੜ੍ਹ ਬਲਾਕ 'ਚ “ਨਿੱਕੇ ਕਦਮ” ਪ੍ਰੋਗਰਾਮ ਤਹਿਤ 126 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ

ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਬਲਾਕ ਭਵਾਨੀਗੜ੍ਹ ਦੀਆਂ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਸੁਪਰਵਾਈਜ਼ਰ ਸੁਖਮਨ, ਗੁਰਜਿੰਦਰ ਕੌਰ ਅਤੇ ਕਰਮਜੀਤ ਕੌਰ ਵੀ ਸ਼ਾਮਲ ਸਨ
 

ਪਾਤੜਾਂ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਝੋਨੇ ਅਤੇ ਬਾਸਮਤੀ ਦੇ ਕੀੜ੍ਹੇ-ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਲਗਾਇਆ ਬਲਾਕ ਪੱਧਰੀ ਕੈਂਪ

 ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਪੇਂਡੂ ਬੱਚਿਆਂ ਲਈ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਦੀ ਉਪਲੱਬਧਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। 
 

ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ।

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

ਫਾਰਮਾਸਿਸਟ ਨਿਤੇਸ਼ ਅੱਤਰੀ ਅਤੇ ਤੇਜਿੰਦਰ, ਸਟਾਫ਼ ਨਰਸ ਪ੍ਰਭਜੋਤ ਕੌਰ ਅਤੇ ਰਮਨਦੀਪ ਕੌਰ, ਸਮੂਹ ਹੈਲਥ ਸੁਪਰਵਾਈਜ਼ਰਾਂ, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

 ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

 

ਸਮਾਣਾ ਬਲਾਕ ਦੇ ਪਿੰਡ ਹਰਿਆਉ ਕਲਾਂ, ਹਰਿਆਉ ਖੁਰਦ ਅਤੇ ਚੁਨਾਗਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਕੇਕੇਯੂ ਦਾ ਇਜਲਾਸ ਸਫ਼ਲਤਾਪੂਰਵਕ ਸੰਪੰਨ ; ਮਹਿੰਦਰ ਸਿੰਘ ਖਾਂਗ ਬਲਾਕ ਪ੍ਰਧਾਨ ਚੁਣੇ

ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਲਈ ਕਿਸਾਨਾਂ ਨੂੰ ਵੱਧ-ਚੜ੍ਹ ਕੇ ਤਿਆਰੀਆਂ ਕਰਨ ਅਤੇ ਮੈਦਾਨ ਵਿੱਚ ਡਟਣ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।

 

 

 

 

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਾਤੜਾਂ ਪਟਿਆਲਾ ਮੁੱਖ ਸੜਕ ਜਾਮ

ਸਬ ਡਿਵੀਜ਼ਨ ਪਾਤੜਾਂ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵੱਲੋਂ ਪਾਤੜਾਂ ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ।

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ।

ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਾਬਕਾ ਸਰਪੰਚ ਭੁੱਟਾ ਬਲਾਕ ਡੇਹਲੋਂ ਦੇ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਨਿਯੁਕਤ

ਆਲ ਇੰਡੀਆ ਐਸ.ਸੀ. ਡਿਪਾਰਟਮੈਂਟ ਕਾਂਗਰਸ ਦੇ ਚੇਅਰਮੈਨ ਰਾਜਿੰਦਰ ਗੌਤਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਪੰਜਾਬ ਇੰਚਾਰਜ ਸੁਧੀਰ ਚੌਧਰੀ ਅਤੇ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਿਯੁਕਤੀ ਕੀਤੀ ਗਈ ਹੈ।

ਮੁਹੰਮਦ ਜਾਵੇਦ ਐਮ ਸੀ ਬਣੇ ਬਲਾਕ ਕਾਂਗਰਸ ਕਮੇਟੀ ਮਾਲੇਰਕੋਟਲਾ -1 ਦੇ ਕਾਰਜਕਾਰੀ ਪ੍ਰਧਾਨ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਬਲਾਕ ਕਾਂਗਰਸ ਕਮੇਟੀ ਮਾਲੇਰਕੋਟਲਾ -1 ਦੇ ਪ੍ਰਧਾਨ ਅਕਰਮ ਲਿਬੜਾ ਦੀ ਥਾਂ ਨਵੇਂ ਬਣੇ ਕੌਂਸਲਰ ਮੁਹੰਮਦ ਜਾਵੇਦ ਪੁੱਤਰ ਮੁਹੰਮਦ ਇਸਹਾਕ ਸਾਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। 

ਸਤਲੁਜ' ਫਿਲਮ ਦਾ ਓ.ਟੀ.ਟੀ ਪਲੇਟਫਾਰਮ 'ਤੇ ਰੋਕਿਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ- ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ 'ਸਤਲੁਜ' ਫਿਲਮ ਦਾ ਰੋਕਿਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ ਹੈ।

ਐਸ ਡਾਟਾ ਦੀ ਸ਼ੁੱਧਤਾ ਲਈ ਬਲਾਕ ਪੱਧਰ 'ਤੇ ਸਮੀਖਿਆ ਹੋਈ

ਜ਼ਿਲ੍ਹਾ  ਐੱਸ ਏ ਐਸ ਨਗਰ ਵਿਚ ਜ਼ਿਲ੍ਹਾ ਮੋਨੀਟਰਿੰਗ ਅਤੇ ਇਵੈਲੂਏਸ਼ਨ ਅਫ਼ਸਰ (ਕੌਮੀ ਸਿਹਤ ਮਿਸ਼ਨ ਪੰਜਾਬ) ਸ੍ਰੀ ਧਰਮਦਾਸ ਵੱਲੋਂ ਬਲਾਕ ਪੱਧਰ ਤੇ ਬਲਾਕ (ਬੀ ਐੱਸ ਏ ) ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਚ ਐਮ ਐਸ ਆਈ ਪਰਫਾਰਮਿਆਂ ਸਮੇਤ ਸਮੂਹ ਸਿਹਤ ਡਾਟਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਬਟਾਲਾ ਰੋਡ ਅੰਮ੍ਰਿਤਸਰ ਵਿਖੇ ਛਬੀਲ ਲਗਾਈ ਗਈ

ਅੱਜ ਬਟਾਲਾ ਰੋਡ ਅੰਮ੍ਰਿਤਸਰ ਬੈਂਕ ਆਫ ਇੰਡਿਆ ਦੇ ਬਾਹਰ ਇਲਾਕੇ ਦੇ ਸਮਾਜ ਸੇਵਕ ਅਤੇ ਹੋਣਹਾਰ ਨੋਜਵਾਨ ਨਿਖਿਲ ਸੇਠ ਅਤੇ , ਉਹਨਾਂ ਦੇ ਦੋਸਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ,

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ।

ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਥਾਂਣਾ ਲਾਡੋਵਾਲ ਦੇ ਐਸਐਚਓ ਦੇ ਨਾਲ ਕੀਤੀ ਮੁਲਾਕਾਤ

ਥਾਣਾ ਲਾਢੋਵਾਲ ਵਿਖੇ ਨਵੇਂ ਐੱਸਐੱਚਓ ਸੁਖਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲ ਲਿਆ ਹੈ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਆਪਣੇ ਸਾਥੀਆਂ ਸਮੇਤ ਨਵ ਨਿਯੁਕਤ ਥਾਣਾ ਮੁਖੀ ਸੁਖਵਿੰਦਰ ਸਿੰਘ ਨਾਲ ਉਨਾਂ੍ਹ ਦੇ ਦਫਤਰ ਵਿਖੇ ਮੁਲਾਕਾਤ ਕੀਤੀ।

ਗੁਲਾੜ ਜੋਨ ਤੋਂ ਕੇਪੀ ਸ਼ਰਮਾ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ

ਆਦਮੀ ਪਾਰਟੀ ਵੱਲੋਂ ਗੁਲਾੜ ਜੋਨ ਲਈ ਕੇਪੀ ਸ਼ਰਮਾ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਕੇਪੀ ਸ਼ਰਮਾ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਕ੍ਰਿਟੀਕਲ ਕੇਅਰ ਬਲਾਕ ਦਾ ਦੌਰਾ

ਮੋਗਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਕ੍ਰਿਟੀਕਲ ਕੇਅਰ ਬਲਾਕ (ਸੀਸੀਬੀ) ਇੱਕ 50 ਬਿਸਤਰਿਆਂ ਵਾਲਾ ਜੀ+1 ਯੂਨਿਟ ਹੈ ਜੋ ਛੂਤ ਦੀਆਂ ਬਿਮਾਰੀਆਂ ਅਤੇ ਸਿਹਤ ਐਮਰਜੈਸੀ ਦੇ ਪ੍ਰਬੰਧਨ ਲਈ ਡਾਕਟਰੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਹਿੱਸਾ ਹੈ।

ਬਲਾਕ ਸਕੱਤਰ ਧਾਂਦਰਾ ਡੀਸੀ ਦਫ਼ਤਰ ਵਿਖੇ ਰੱਖੇ ਪ੍ਰਦਰਸ਼ਨ ਵਿੱਚ ਹੋਇਆ ਸ਼ਾਮਲ

ਐਸ ਕੇ ਐੱਮ (ਸੰਯੁਕਤ ਕਿਸਾਨ ਮੋਰਚਾ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਲੁਧਿਆਣਾ ਬਲਾਕ ਦਾ ਕਾਫ਼ਲਾ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਅਗਵਾਈ ਹੇਠ ਡੀਸੀ ਦਫ਼ਤਰ ਵਿਖੇ ਰੱਖੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ।

ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਸੰਭਾਲਿਆ ਅਹੁਦਾ

ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਸ. ਯੋਗਬੀਰ ਸਿੰਘ ਯੋਗੀ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ।

ਹਲਕਾ ਇੰਚਾਰਜ ਰਣਜੋਧ ਹਡਾਣਾ ਨੇ ਬਲਾਕ ਸੰਮਤੀ ਮੈਂਬਰਾਂ ਅਤੇ ਸਰਪੰਚਾਂ ਨਾਲ ਕੀਤੀ ਅਹਿਮ ਬੈਠਕ

 ਹਲਕਾ ਸਨੌਰ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਉਨ੍ਹਾਂ ਦੀ ਜ਼ਮੀਨੀ ਹਕੀਕਤ ਜਾਣਨ ਦੇ ਮਕਸਦ ਨਾਲ ਅੱਜ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਬਲਾਕ ਸੰਮਤੀ ਦਫ਼ਤਰ ਸਨੌਰ ਦੇ ਮੈਂਬਰਾਂ ਅਤੇ ਇਲਾਕੇ ਦੇ ਸਰਪੰਚਾਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ।

ਕੇਕੇਯੂ (ਬੁੱਟਰ) ਵੱਲੋਂ ਬਲਾਕ ਪੱਧਰੀ ਇਜਲਾਸ ਛੇ ਨੂੰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਵਿਖੇ ਬਲਾਕ ਜਨਰਲ ਸਕੱਤਰ ਸਾਹਿਬ ਸਿੰਘ ਦੁਤਾਲ ਦੀ ਅਗਵਾਈ ਵਿੱਚ ਹੋਈ।

ਹਰਪ੍ਰੀਤ ਕੌਰ ਨਿਯੁਕਤ ਹੋਏ ਡੇਹਲੋਂ ਬਲਾਕ ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ

ਬੀਬੀ ਹਰਪ੍ਰੀਤ ਕੌਰ ਗੋਪਾਲਪੁਰ ਨੂੰ ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਬਲਾਕ ਡੇਹਲੋਂ ਤੋਂ ਮਹਿਲਾ ਕਾਂਗਰਸ ਦੀ. ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ।

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਬੈਂਕ ਮੁਲਾਜਮ ਖੁਦ ਆਏ ਬੈਂਕ ਤੋਂ ਬਾਹਰ 

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਇਕਲੱਤੇ ਸਪੁੱਤਰ ਮਨਜੋਤ ਸਿੰਘ 35 ਸਾਲ ਦੀ ਬੇਵਕਤੀ ਮੌਤ ਉੱਤੇ ਗਾਇਕ ਆਤਮਾ ਬੁੱਢੇਵਾਲੀਆ, ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕੈੰਡ,ਗੀਤਕਾਰ ਜੀਤ ਚਣਕੋਈਆ,ਗਾਇਕ ਬਲਰਾਜ ਬਿਲਗਾ, ਗੀਤਕਾਰ ਜੀਤ ਕੱਦੋ ਵਾਲਾ, ਗਾਇਕ ਪ੍ਰਿਥੀ ਸੀਲੋ, ਗੀਤਕਾਰ ਰਾਜ ਮਹਿਰਾਜ, ਗਾਇਕ ਰਮਨ ਪੰਨੂ,ਗਾਇਕ ਦਿਲਸਾਦ ਖਾਨ,ਲੰਬੜਦਾਰ ਪ੍ਦੀਪ ਕੈੰਡ, ਸਰਪੰਚ ਬਲਦੇਵ ਸਿੰਘ ਕੈੰਡ,ਸਰਪੰਚ ਗੁਰੀ ਕੈੰਡ,ਜਸਵੰਤ ਸਿੰਘ ਬੰਟੀ ਕੈੰਡ, ਰਾਜਵੀਰ ਰਾਜੂ ਕੈੰਡ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਯੂਥ ਆਗੂ ਹਰਜੋਤ ਗਰੇਵਾਲ, ਇੰਦਰਜੀਤ ਸਿੰਘ ਗਿੱਲ ਪ੍ਰਧਾਨ ਕਿਸਾਨ ਸੈੱਲ, ਦੇ ਵੱਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੋਸ਼ਲ ਔਰਗਨਾਈਜੇਸ਼ਨ ਪੰਜਾਬ ਦੇ ਚੇਅਰਮੈਨ ਕਮਲਜੀਤ ਸਿੰਘ ਅਰਨੋਲੀ, ਪ੍ਰਧਾਨ ਡਾਕਟਰ ਤੇਜਿੰਦਰ ਸਿੰਘ ਬੋਬੀ ਅਤੇ ਜਰਨਲ ਸਕੱਤਰ ਮਾਸਟਰ ਗੁਰਪ੍ਰੀਤ ਸਿੰਘ ਵੱਲੋਂ ਸਮਾਜ ਸੇਵੀ ਨੌਜਵਾਨ ਅਰਸ਼ਦੀਪ ਸਿੰਘ ਸਿੱਧੂ ਨੂੰ ਮੋਰਿੰਡਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਖਰੜ-ਕੁਰਾਲੀ ਹਾਈਵੇਅ ਤੇ ਸਥਿਤ  ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਬਣਾਈ ਜਾ ਰਹੀ ਸੜਕ ਦਾ ਪਿੰਡ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਨੂੰ ਪ੍ਰੀਮਿਕਸ ਲੁੱਕ ਵਾਲੀ ਬਣਾਈ ਜਾਵੇ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਵਿਧਾਨ ਸਭਾ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਵਿੱਚ ਉਸ ਸਮੇਂ ਨਵੀਂ ਚਰਚਾ ਛਿੜ ਗਈ , ਜਦੋਂ ਕਾਂਗਰਸ ਦੇ ਬਲਾਕ ਪ੍ਰਧਾਨਾਂ ਸਮੇਤ ਜ਼ਿਲਾ ਦਿਹਾਤੀ ਅੰਦਰ ਨਵ-ਨਿਯੁਕਤ ਅਹੁਦੇਦਾਰਾਂ ਵਲੋਂ ਵਿਸ਼ੇਸ਼ ਮੀਟਿੰਗ ਕਰਕੇ ਕਾਂਗਰਸ ਹਾਈਕਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਨੂੰ ਤੁਰੰਤ ਹਲਕਾ ਗਿੱਲ ਅੰਦਰ ਦਖਲ ਦੇਣ ਦੀ ਮੰਗ ਰੱਖ ਕੀਤੀ ਗਈ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਖੇਤਰ ਦੇ ਪਿੰਡ ਅਰਨੀਆਂਵਾਲੀ ਵਿੱਚ ਅੱਜ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਕਾਰਨ ਇੱਕ ਕੰਪਨੀ ਵੱਲੋਂ ਕਿਸਾਨ ਦੇ ਘਰ ਨੂੰ ਲਗਾਏ ਗਏ ਤਾਲੇ ਲੱਗੇ ਇੱਕ ਘਰ ਦੇ ਤਾਲੇ ਖੋਲ੍ਹਣ ਇੱਕ ਮਹਾਂਪੰਚਾਇਤ ਕੀਤੀ ਗਈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਅੱਜ ਬਲਾਕ ਸਮਿਤੀ ਡੇਰਾਬੱਸੀ ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਪ੍ਰਦੀਪ ਸਚਦੇਵਾ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਗੀਤਾ ਰਾਣੀ ਨੇ ਆਪਣਾ ਅਹੁਦਾ ਸੰਭਾਲਿਆ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ। ਮੰਤਰੀ ਨੇ ਬੜਾਨਾ, ਭਾਗਸੀ, ਮੀਆਂਪੁਰ, ਮੁਕੰਦਪੁਰ ਪਿੰਡਾਂ ਦਾ ਦੌਰਾ ਕੀਤਾ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਖਰੜ ਹਲਕੇ ਦੀ ਮਾਨਯੋਗ ਵਿਧਾਇਕ ਅਨਮੋਲ ਗਗਨ ਮਾਨ ਜੀ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ {ਸੰਗਠਨ} ਇੰਚਾਰਜ  ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਅੱਜ ਪੰਜਾਬ ਦੇ 103 ਬਲਾਕ ਕਾਂਗਰਸ ਪ੍ਰਧਾਨਾਂ ਦੀ ਜਾਰੀ ਸੂਚੀ ਮੁਤਾਬਿਕ ਕੁਲਵਿੰਦਰ ਸਿੰਘ ਝੁਨੇਰ ਨੂੰ ਬਲਾਕ ਕਾਂਗਰਸ ਦਿਹਾਤੀ ਮਾਲੇਰਕੋਟਲਾ ਅਤੇ ਅਕਰਮ ਲਿਬੜਾ ਨੂੰ ਬਲਾਕ ਕਾਂਗਰਸ ਸ਼ਹਿਰੀ ਮਾਲੇਰਕੋਟਲਾ ਦਾ ਮੁੜ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।

ਟੈਕਸੀ ਚਾਲਕ ਖੁਦਕੁਸ਼ੀ ਕਾਂਡ ਪਾਤੜਾਂ ਜਾਖਲ ਰੋਡ ਤੇ ਆਵਾਜਾਈ ਦੂਜੇ ਦਿਨ ਵੀ ਠੱਪ

ਮਾਮੂਲੀ ਝਗੜੇ ਮਗਰੋਂ ਖੁਦਕੁਸ਼ੀ ਕਰ ਜਾਣ ਵਾਲੇ ਪਿੰਡ ਹਾਮਝੇੜੀ ਦੇ ਟੈਕਸੀ ਚਾਲਕ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਲਾਸ਼ ਰੱਖ ਕੇ ਪਿੰਡ ਹਾਮਝੇੜੀ ਦੇ ਬੱਸ ਅੱਡੇ ਉੱਤੇ ਦਿੱਤੇ ਜਾ ਰਹੇ ਧਰਨੇ ਦੇ ਨਾਲ ਹੀ ਸੰਘਰਸ਼ ਛੇਵੇਂ ਦਿਨ ਵੀ ਜਾਰੀ ਰਿਹਾ ‌।

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਖਰੜ ਬਲਾਕ ਸਮਿਤੀ ਚੇਅਰਮੈਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਘਬੀਰ ਸਿੰਘ ਮੋਦੀ ਨੂੰ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ।

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ ਬਲਾਕ ਸੰਮਤੀ ਅਟਾਰੀ ਦੇ ਬਹੁਮਤ ਨਾਲ ਚੁਣੇ ਗਏ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਪਤਨੀ ਕੰਵਲਜੀਤ ਸਿੰਘ ਮੋਨੂੰ ਖਾਸਾ ਅਤੇ ਵਾਈਸ ਚੇਅਰਮੈਨ ਸ. ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ ਗਈ।

123