Wednesday, May 01, 2024

LokAdalat

11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਟਿਆਲਾ ਜ਼ਿਲ੍ਹੇ ’ਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਵੈਬਸਾਈਟ www.pulsa.gov.in ਜਾਂ ਨਾਲਸਾ ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ  

 

ਕੌਮੀ ਲੋਕ ਅਦਾਲਤ ਦੌਰਾਨ 14021 ਕੇਸਾਂ ਦਾ ਨਿਪਟਾਰਾ

ਨੌਂ ਜੋੜਿਆ ਨੂੰ ਆਪਸੀ ਮਤਭੇਦ ਖਤਮ ਕਰਵਾ ਕੇ ਫਿਰ ਤੋਂ ਮਿਲਾਇਆ ਗਿਆ

ਪਟਿਆਲਾ ਜ਼ਿਲ੍ਹੇ ’ਚ ਸਥਾਪਤ 32 ਬੈਂਚਾਂ ਨੇ 36162 ਕੇਸਾਂ ਦੀ ਕੀਤੀ ਸੁਣਵਾਈ

ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ

ਕੋਮੀ ਲੋਕ ਅਦਾਲਤ ਵਿਚ 5862 ਕੇਸਾਂ ਦਾ ਨਿਪਟਾਰਾ : ਅਰੁਣ ਗੁਪਤਾ

ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਲੋਕ ਅਦਾਲਤ ਦਾ ਆਯੋਜਨ 

ਕੌਮੀ ਲੋਕ ਅਦਾਲਤ ਵਿੱਚ 1425 ਕੇਸਾਂ ਦੇ ਮੌਕੇ ਤੇ ਕੀਤੇ ਫੈਸਲੇ

ਸਮਾਣਾ ਦੀਆਂ ਨਿਆਇਕ ਅਦਾਲਤਾਂ ਵਿਖੇ ਜਿਲਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਮਿਸ ਮਨੀ ਅਰੋੜਾ ਸੀ.ਜੇ.ਐਮ ਕਮ-ਸੈਕਟਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 09 ਮਾਰਚ ਨੂੰ

ਲੋਕ ਅਦਾਲਤ ਦਾ ਲਿਆ ਫ਼ੈਸਲਾ, ਅੰਤਿਮ ਫ਼ੈਸਲਾ ਰੂਪਾ ਧਾਲੀਵਾਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ

ਰਾਜੀਨਾਮੇ ਯੋਗ ਸਾਰੇ ਕੇਸਾਂ ਦੇ ਹੱਲ ਲਈ 09 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਕੌਮੀ ਲੋਕ ਅਦਾਲਤ ਲੱਗੇਗੀ 09 ਦਸੰਬਰ ਨੂੰ

ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ 

ਸਾਲ 2023 ਦੀ ਆਖਰੀ ਅਤੇ ਚੌਥੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ

ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 9 ਸਤੰਬਰ ਨੂੰ

ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ