ਐਸ.ਏ.ਐਸ. ਨਗਰ ਜ਼ਿਲ੍ਹੇ ‘ਚ ਅਗਲੀ ਨੈਸ਼ਨਲ ਲੋਕ ਅਦਾਲਤ 13 ਸਤੰਬਰ ਨੂੰ
ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।