Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

LokMilani

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਕੀਤੀ

ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ।

ਮੰਤਰੀ ਗੋਇਲ ਨੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਵੰਡੀਆਂ ਰਾਸ਼ਨ ਕਿਟਾਂ "ਆਮ ਆਦਮੀ ਪਾਰਟੀ" ਦੀ ਚੜ੍ਹਤ ਤੋਂ ਬੁਖਲਾਏ ਵਿਰੋਧੀ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਬੇਟੇ ਯੂਥ ਆਗੂ ਐਡਵੋਕੇਟ ਗੌਰਵ ਗੋਇਲ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਹੋਤੀਪੁਰ, ਨਵਾਂਗਾਓ, ਅਨਦਾਣਾ, ਬੋਪੁਰ, ਚੱਠਾ ਗੋਬਿੰਦਪੁਰਾ, ਖਨੌਰੀ ਖ਼ੁਰਦ,ਬਨਾਰਸੀ ਅਤੇ ਖਨੌਰੀ ਮੰਡੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ,