Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

LokMilni

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਸ਼ਮਸਪੁਰ, ਮਾਜਰੀ ਤੇ ਸ਼ੇਖਪੁਰਾ ਕੰਬੋਆ 'ਚ 'ਲੋਕ ਮਿਲਣੀ', ਦੇਰ ਰਾਤ ਤੱਕ ਜੁੜਿਆ ਭਾਰੀ ਇਕੱਠ

ਰਣਜੋਧ ਸਿੰਘ ਹਡਾਣਾ ਨੇ ਅੱਗੇ ਆਖਿਆ, "ਸਾਡਾ ਮੁੱਖ ਟੀਚਾ ਹਲਕੇ ਦੇ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ 

ਵਾਰਡ 55 'ਚ 'ਲੋਕ ਮਿਲਣੀ' ਦੌਰਾਨ ਵਿਧਾਇਕ ਅਜੈ ਗੁਪਤਾ ਵੱਲੋਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਭਰੋਸਾ

ਸੈਂਟਰਲ ਹਲਕੇ ਦੇ ਵਾਰਡ ਨੰਬਰ 55 ਵਾਰਡ ਇੰਚਾਰਜ ਮੰਨੂ ਕੁਮਾਰ ਜੀ ਵਲੋ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ 'ਲੋਕ ਮਿਲਣੀ' ਸਮਾਗਮ ਦਾ ਆਯੋਜਨ ਕੀਤਾ ਗਿਆ।

ਪਿੰਡ ਸਲੇਮਪੁਰ ਵਿਖੇ 'ਲੋਕ ਮਿਲਣੀ' ਵਿਧਾਇਕ ਪੰਡੋਰੀ ਅਤੇ ਚੇਅਰਮੈਨ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਸਲੇਮਪੁਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ।

ਮੰਤਰੀ ਅਮਨ ਅਰੋੜਾ ਨੇ ‘ਲੋਕ ਮਿਲਣੀ’ ਤਹਿਤ ਸੁਣੀਆਂ ਲੋਕਾਂ ਦੀਆਂ ਮੁਸਕਲਾਂ 

ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਢਿੱਲੋਂ

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਵਿਧਾਇਕ ਡਾ. ਅਜੇ ਗੁਪਤਾ ਨੇ "ਲੋਕ ਮਿਲਾਨੀ" ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ "ਲੋਕ ਮਿਲਾਨੀ" ਦਾ ਆਯੋਜਨ ਕੀਤਾ।

ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ "ਲੋਕ ਮਿਲਾਨੀ" ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 5 ਵਿੱਚ "ਲੋਕ ਮਿਲਾਨੀ" ਦਾ ਆਯੋਜਨ ਕੀਤਾ।

ਫਰੀਦ ਨਗਰ ਦੀ ‘ਲੋਕ ਮਿਲਣੀ’ ਨੇ ਬੰਨ੍ਹਿਆ ਰੰਗ, ਭਾਰੀ ਇਕੱਠ ਨੇ ਵਧਾਇਆ ਵਿਧਾਇਕ ਹੌਸਲਾ

ਹਲਕਾ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਚੱਲ ਰਹੀਆਂ ‘ਲੋਕ ਮਿਲਣੀਆਂ’ ਦੇ ਸਿਲਸਿਲੇ ਤਹਿਤ ਫਰੀਦ ਨਗਰ ਵਿਖੇ ਕਰਵਾਈ ਗਈ ਲੋਕ ਮਿਲਣੀ ਨੂੰ ਸ਼ਹਿਰ ਵਾਸੀਆਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ।

ਵਾਰਡ ਨੰਬਰ 55 ਵਿੱਚ ਆਮ ਆਦਮੀ ਪਾਰਟੀ ਵੱਲੋਂ 'ਲੋਕ ਮਿਲਣੀ' ਮੀਟਿੰਗ

ਵਾਰਡ ਨੰਬਰ 55 ਦੇ ਅੰਜੂ ਜੀ ਅਤੇ ਸਪੋਰਟਸ ਵਿੰਗ ਦੇ ਇੰਚਾਰਜ ਮੰਨੂ ਕੁਮਾਰ ਜੀ ਵੱਲੋਂ ਇਲਾਕੇ ਵਿੱਚ ਇੱਕ ਵਿਸ਼ੇਸ਼ 'ਲੋਕ ਮਿਲਣੀ' ਮੀਟਿੰਗ ਦਾ ਆਯੋਜਨ ਕੀਤਾ ਗਿਆ।

ਪੰਜਾਬ ਵਿੱਚ 'ਲੋਕ ਮਿਲਣੀ' ਮੁਹਿੰਮ ਤੇਜ਼: ਵਿਧਾਇਕ ਅਜੇ ਗੁਪਤਾ ਨੇ ਅਨਗੜ੍ਹ ਇਲਾਕੇ ਦਾ ਕੀਤਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਦੇ ਤਹਿਤ ਹੁਣ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੀ ਲੋਕਾਂ ਦੇ ਦਰਵਾਜ਼ੇ 'ਤੇ ਜਾ ਕੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਮੋਹਾਲੀ ਸਮੇਤ ਸੂਬੇ ਭਰ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਅੱਜ : ਸੰਧਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ 28 ਜੂਨ ਦਿਨ ਐਤਵਾਰ ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ।

ਪਿੰਡ ਕੁਦਨੀ ਵਿਖੇ ਮੰਤਰੀ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ, ਮੰਤਰੀ ਗੋਇਲ ਨੇ ਦਿੱਤਾ ਅਸ਼ੀਰਵਾਦ

ਆਪ ਸਰਕਾਰ ਦੀਆਂ ਲੋਕ ਪੱਖ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ "ਆਮ ਆਦਮੀ ਪਾਰਟੀ" ਵੱਲੋਂ "ਲੋਕ ਮਿਲਣੀ"ਪ੍ਰੋਗਰਾਮ ਦੇ ਤਹਿਤ ਜਨਤਾ ਨਾਲ ਸੰਵਾਦ ਕਰਨ ਦੀ ਚਲਾਈ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕੇ ਦੇ ਪਿੰਡ ਕੜੈਲ, ਹਾਂਡਾ, ਕੁਦਨੀ ਅਤੇ ਰਾਮਪੁਰ ਗੁਜਰਾਂ ਵਿੱਚ ਕੀਤੀ ਜਾ ਰਹੀ "ਲੋਕ ਮਿਲਣੀ" ਦੌਰਾਨ ਪਿੰਡ ਕੁਦਨੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਜਨ ਸਮਰਥਨ ਮਿਲਿਆ

2027 ਚ 100 ਤੋਂ ਵੱਧ ਸੀਟਾਂ ਜਿੱਤਾਂਗੇ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਭਾਈ ਕੀ ਪਿਸੋਰ, ਘੋੜੇਨਬ, ਰੋੜੇਵਾਲਾ, ਰਾਏਧੜਾਣਾ, ਸ਼ੇਰਗੜ੍ਹ, ਬਾਦਲਗੜ੍ਹ ,ਰਾਜਲਹੇੜੀ ਅਤੇ ਮੂਨਕ ਵਿਖੇ ਲੋਕਾਂ ਨਾਲ ਕੀਤੇ ਜਾ ਰਹੇ

ਪਿੰਡ ਚੰਦਬਾਜਾ ਵਿਖੇ ਸਪੀਕਰ ਸੰਧਵਾਂ ਨੇ ਕੀਤੀ ‘ਲੋਕ ਮਿਲਣੀ’

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਆਪ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ : ਵਿਧਾਇਕ ਬਾਜ਼ੀਗਰ ਲੋਕ ਮਿਲਣੀ ਤਹਿਤ ਪਿੰਡਾਂ ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਬੇਹਤਰ ਤਾਲਮੇਲ ਬਣਾਉਣ ਦੇ ਮਕਸਦ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।