ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।