Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

LokSabhaelection

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੂੰ ਲੈ ਕੇ ਅੱਜ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ।

ਮਹਿੰਗਾਈ ਅਤੇ ਗਰੀਬੀ ਲੋਕਾਂ ਦਾ ਲੱਕ ਤੋੜ ਰਹੀ ਹੈ : ਖੜਗੇ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸਤਨਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿੰਗਾਈ ਗ਼ਰੀਬਾਂ ਦਾ ਲੱਕ ਤੋੜ ਰਹੀ ਹੈ। 

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਤਾਮਿਲਨਾਡੂ ਦੇ ਦੌਰੇ ’ਤੇ ਹਨ । ਮੋਦੀ ਨੇ ਵੇਲੋਰ ’ਚ ਇਕ ਜਨ ਸਭਾ ਦੌਰਾਨ ਕਿਹਾ ਡੀਅੱੈਮਕੇ ਕੋਲ ਭ੍ਰਿਸ਼ਟਾਚਾਰ ਦਾ ਕਾਪੀਰਾਈਟ ਹੈ। 

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ

ਅਪ੍ਰੈਲ ਦੇ ਪਹਿਲੇ ਦਿਨ ਗੈਸ ਸਿਲੰਡਰ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਅੱਜ ਤੋਂ ਗੈਸ ਸਿਲੰਡਰ ਸਸਤਾ ਹੋ ਗਿਆ ਹੈ। ਦਿੱਲੀ ‘ਚ ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ‘ਚ 30.50 ਰੁਪਏ ਦੀ ਕਮੀ ਆਈ ਹੈ।